Breaking NewsD5 specialNewsPoliticsPunjab

ਪੰਜਾਬ ਵਿਧਾਨ ਸਭਾ ‘ਚ ਹਰਪਾਲ ਚੀਮਾ ਨੇ ਪੰਜਾਬ ਕਾਂਗਰਸ ਸਰਕਾਰ ਦੀ ਤਿੰਨ ਸਾਲਾਂ ਦੀ ਕਾਰਗੁਜ਼ਾਰੀ ‘ਤੇ ਖੜ੍ਹੇ ਕੀਤੇ ਵੱਡੇ ਸਵਾਲ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਨੇ ਪੰਜਾਬ ਕਾਂਗਰਸ ਸਰਕਾਰ ਦੀ ਤਿੰਨ ਸਾਲਾਂ ਦੀ ਕਾਰਗੁਜ਼ਾਰੀ ‘ਤੇ ਵੱਡੇ ਸਵਾਲ ਖੜ੍ਹੇ ਕੀਤੇ ਹਨ। ਚੰਡੀਗੜ੍ਹ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੀਮਾ ਨੇ ਕਿਹਾ ਕਿ ਜੋ ਅਕਾਲੀ ਭਾਜਪਾ ਦੀ ਸਰਕਾਰ ਵੇਲੇ ਮਾਫੀਆ ਚੱਲਦਾ ਸੀ।

CM Captain Amarinder Singh | ਮੁੱਖ ਮੰਤਰੀ ਕੈਪਟਨ LIVE, ਗੰਭੀਰ ਹਾਲਾਤ

ਉਹ ਉਸੇ ਤਰ੍ਹਾਂ ਅਜੇ ਵੀ ਜਾਰੀ ਹੈ। ਚੀਮਾ ਨੇ ਕਿਹਾ ਕਿ ਮੌਜੂਦਾ ਕਾਂਗਰਸ ਸਰਕਾਰ ਨੂੰ ਅਫ਼ਸਰ ਚਲਾ ਰਹੇ ਹਨ ਅਤੇ ਅਫਸਰਾਂ ਵੱਲੋਂ ਜੋ ਲਿਖ ਕੇ ਮੁੱਖ ਮੰਤਰੀ ਨੂੰ ਦਿੱਤਾ ਜਾਂਦਾ ਹੈ। ਉਹ ਸੋਸ਼ਲ ਮੀਡੀਆ ‘ਤੇ ਸਾਂਝਾ ਕੀਤਾ ਜਾਂਦਾ ਹੈ। ਚੀਮਾ ਨੇ ਕਿਹਾ ਕਿ ਪੰਜਾਬ ਵਿਚ ਬੇਰੁਜ਼ਗਾਰੀ ਦੂਰ ਕਰਨ ਦੇ ਵਾਅਦੇ ਵੀ ਪੂਰੇ ਨਹੀਂ ਹੋਏ ਅਤੇ ਮੁੱਖ ਮੰਤਰੀ ਗਲਤ ਅੰਕੜੇ ਪੇਸ਼ ਕਰਕੇ ਵਾਹਵਾ ਖੱਟਣ ਦੀ ਕੋਸ਼ਿਸ਼ ਕਰਦੇ ਰਹਿੰਦੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button