PunjabTop News

ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 1 ਮਾਰਚ ਤੋਂ,5 ਮਾਰਚ ਨੂੰ ਅਗਲੇ ਵਿੱਤੀ ਵਰ੍ਹੇ ਦਾ ਪੇਸ਼ ਕੀਤਾ ਜਾਵੇਗਾ ਬਜਟ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਵਿੱਤੀ ਵਰ੍ਹੇ 2024-25 ਦਾ ਬਜਟ ਪੇਸ਼ ਕਰਨ ਲਈ ਵਿਧਾਨ ਸਭਾ ਦਾ ਬਜਟ ਸੈਸ਼ਨ ਸੈਸ਼ਨ 1 ਤੋਂ 15 ਮਾਰਚ ਤੱਕ ਸੱਦਣ ਦਾ ਫੈਸਲਾ ਕੀਤਾ ਗਿਆ ਹੈ। ਇਸ ਦੌਰਾਨ 1 ਮਾਰਚ ਨੂੰ ਰਾਜਪਾਲ ਦਾ ਭਾਸ਼ਨ ਹੋਵੇਗਾ ਅਤੇ ਬਜਟ 5 ਮਾਰਚ ਨੂੰ ਪੇਸ਼ ਕੀਤਾ ਜਾਵੇਗਾ।ਇਹ ਜਾਣਕਾਰੀ ਵਿੱਤ ਮੰਤਰੀ ਹਰਪਾਲ ਚੀਮਾ ਨੇ ਦਿੱਤੀ। 1 ਮਾਰਚ ਨੂੰ ਗਵਰਨਰ ਆਪਣਾ ਭਾਸ਼ਣ ਦੇਣਗੇ, ਇਸ ਤੋਂ ਇਲਾਵਾ 5 ਮਾਰਚ ਨੂੰ ਅਗਲੇ ਵਿੱਤੀ ਵਰ੍ਹੇ ਦਾ ਬਜਟ ਪੇਸ਼ ਕੀਤਾ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button