Breaking NewsD5 specialNewsPunjabSportsTop News

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸ਼ੁਰੂ, Milkha Singh ਅਤੇ Maan Kaur ਸਮੇਤ 21 ਲੋਕਾਂ ਨੂੰ ਦਿੱਤੀ ਗਈ ਸ਼ਰਧਾਂਜ਼ਲੀ

ਚੰਡੀਗੜ੍ਹ : ਵਿਧਾਨ ਸਭਾ ਦੇ ਅੱਜ ਹੋਣ ਵਾਲੇ ਵਿਸ਼ੇਸ਼ ਸੈਸ਼ਨ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸਾਬਕਾ ਚੀਫ਼ ਜਸਟਿਸ ਜਗਦੀਸ਼ ਸਿੰਘ ਖੈਰ ਮੁੱਖ ਮਹਿਮਾਨ ਹੋਣਗੇ। ਇਸ ਦੌਰਾਨ ਉਨ੍ਹਾਂ ਦੇ ਨਾਲ ਰੰਗ ਮੰਚ ‘ਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ, ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪੋ-ਆਪਣੇ ਵਿਚਾਰ ਰੱਖਣਗੇ।

Farmers Protest ਲਾਠੀਚਾਰਜ ਤੋਂ ਬਾਅਦ ਕਿਸਾਨਾਂ ਦਾ ਐਕਸ਼ਨ ! ਕਿਸਾਨ ਕਰਨਗੇ ਹੁਣ ਇੱਕ ਪਾਸਾ ! D5 Channel Punjabi

ਵਿਸ਼ੇਸ਼ ਸੈਸ਼ਨ ਵਿਚ ਪੰਜਾਬ ਨਾਲ ਸਬੰਧਤ ਲੋਕ ਸਭਾ ਤੇ ਰਾਜ ਸਭਾ ਦੇ ਨੌਂ ਐਮਪੀ ਵੀ ਸ਼ਾਮਲ ਹੋਣਗੇ।ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ‘ਚ ਫਲਾਇੰਗ ਸਿੱਖ ਮਿਲਖਾ ਸਿੰਘ ਅਤੇ ਮਾਨ ਕੌਰ ਸਮੇਤ ਕੁਲ 21 ਲੋਕਾਂ ਨੂੰ ਸ਼ਰਧਾਂਜ਼ਲੀ ਦਿੱਤੀ ਗਈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button