Breaking NewsD5 specialNewsPunjabTop News

ਪੰਜਾਬ ਵਿਧਾਨ ਸਭਾ ਦੇ ਬਾਹਰ ਬਿਕਰਮ ਮਜੀਠੀਆ ਦੀ ਅਗਵਾਈ ‘ਚ ਅਕਾਲੀ ਦਲ ਦਾ ਸਖ਼ਤ ਪ੍ਰਦਰਸ਼ਨ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ ਹੋਣ ਜਾ ਰਿਹਾ ਹੈ ਅਤੇ ਅੱਜ ਇਸ ਸਬੰਧੀ ਸੱਤਾਧਾਰੀ ਪਾਰਟੀ ਕਾਂਗਰਸ ਵਲੋਂ ਵਿਧਾਇਕਾਂ ਲਈ ਵਿਪ੍ਹ ਜਾਰੀ ਕੀਤਾ ਗਿਆ ਸੀ। ਉਥੇ ਹੀ ਪੰਜਾਬ ਵਿਧਾਨ ਸਭਾ ਦੇ ਬਾਹਰ ਬਿਕਰਮ ਮਜੀਠੀਆ ਦੀ ਅਗਵਾਈ ‘ਚ ਅਕਾਲੀ ਦਲ ਦਾ ਸਖਤ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

Farmers Protest ਲਾਠੀਚਾਰਜ ਤੋਂ ਬਾਅਦ ਕਿਸਾਨਾਂ ਦਾ ਐਕਸ਼ਨ ! ਕਿਸਾਨ ਕਰਨਗੇ ਹੁਣ ਇੱਕ ਪਾਸਾ ! D5 Channel Punjabi

ਇਹ ਇਜਲਾਸ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੁਲਾਇਆ ਗਿਆ ਹੈ। ਬੇਸ਼ੱਕ ਵਿਸ਼ੇਸ਼ ਇਜਲਾਸ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਬਾਰੇ ਹੀ ਵਿਚਾਰ ਚਰਚਾ ਹੋਵੇਗੀ ਪਰ ਵਿਰੋਧੀ ਧਿਰਾਂ ਨੇ ਸਰਕਾਰ ਨੂੰ ਕਈ ਮੁੱਦਿਆਂ ਉੱਪਰ ਘੇਰਨ ਦੀ ਵੀ ਰਣਨੀਤੀ ਬਣਾਈ ਹੋਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button