Breaking NewsD5 specialNewsPoliticsPress ReleasePunjabTop News

ਪੰਜਾਬ ਵਿੱਚ ਤਿੰਨ ਐਸਐਸਪੀਜ਼ ਦੇ ਤਬਾਦਲੇ

 ਚੰਡੀਗੜ੍ਹ: ਪੰਜਾਬ ਸਰਕਾਰ ਨੇ ਪੁਲਿਸ  ਅਧਿਕਾਰੀਆਂ ਦੀਆਂ ਤੈਨਾਤੀਆਂ ਵਿੱਚ ਅੱਜ  ਮਾਮੂਲੀ ਫੇਰਬਦਲ ਕਰਦਿਆਂ ਸੂਬੇ ਵਿੱਚ ਤਿੰਨ ਨਵੇਂ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਨਿਯੁਕਤ ਕੀਤੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ  ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ੍ਰੀ ਅਰੁਣ ਸੈਣੀ ਨੂੰ ਐਸਐਸਪੀ ਪਠਾਨਕੋਟ, ਸ੍ਰੀ ਸਵਰਨਦੀਪ ਸਿੰਘ ਨੂੰ ਐਸਐਸਪੀ ਅੰਮ੍ਰਿਤਸਰ ਦਿਹਾਤੀ ਅਤੇ ਸ੍ਰੀ ਰਾਜ ਬਚਨ ਸਿੰਘ ਸੰਧੂ ਨੂੰ ਐਸਐਸਪੀ ਕਪੂਰਥਲਾ  ਨਿਯੁਕਤ ਕੀਤਾ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button