Breaking NewsD5 specialNewsPunjabTop News

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਪੰਜਵੀਂ ਅਤੇ ਅੱਠਵੀਂ ਦੇ ਟਰਮ 2 ਦੀ ਪ੍ਰੀਖਿਆ ਦੀ ਡੇਟਸ਼ੀਟ ਜਾਰੀ

ਮੋਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਵੀਂ ਅਤੇ ਅੱਠਵੀਂ ਦੀ ਟਰਮ 2 ਪ੍ਰੀਖਿਆ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਗਈ ਹੈ। ਸਿੱਖਿਆ ਬੋਰਡ ਦੇ ਕੰਟਰੋਲਰ ਪ੍ਰੀਖਿਆਵਾਂ ਜਨਕ ਰਾਜ ਮਹਿਰੋਕ ਨੇ ਦੱਸਿਆ ਕਿ ਪੰਜਵੀਂ ਸ਼੍ਰੇਣੀ ਦੀ ਪ੍ਰੀਖਿਆ 15 ਮਾਰਚ ਤੋਂ 23 ਮਾਰਚ ਤੱਕ ਕਰਵਾਈਆਂ ਜਾਣਗੀਆਂ।

Punjab Election 2022 :ਭਾਜਪਾ ਲੀਡਰ ਨੇ ਕੀਤੀ ਭਵਿੱਖਬਾਣੀ! ਬੰਦ ਪਈਆਂ EVM ‘ਚ ਮਾਰੀ ਝਾਤ! ਆਹ ਪਾਰਟੀ ਦੀ ਬਣੂ ਸਰਕਾਰ!

ਇਸੇ ਤਰ੍ਹਾਂ ਅੱਠਵੀਂ ਸ਼੍ਰੇਣੀ ਦੀ ਪ੍ਰੀਖਿਆ 7 ਅਪ੍ਰੈਲ ਤੋਂ 22 ਅਪ੍ਰੈਲ ਤੱਕ ਬੋਰਡ ਵਲੋਂ ਬਣਾਏ ਗਏ ਪ੍ਰੀਖਿਆ ਕੇਂਦਰਾਂ ਵਿਚ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਜ਼ਿਆਦਾ ਜਾਣਕਾਰੀ ਬੋਰਡ ਦੀ ਵੈੱਬਸਾਈਟ ‘ਤੇ ਉਪਲਬਧ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button