ਸਰਕਾਰ ਵੱਲੋਂ ਨਸ਼ਾ ਤਸਕਰਾਂ ਖਿਲਾਫ ਵੱਖਰੀ ਫੋਰਸ ਦਾ ਗਠਨ ਕੀਤਾ ਗਿਆ ਹੈ। ਇਸ ਦਾ ਨਾਂ ਐਂਟੀ ਨਾਰਕੋਟਿਕਸ ਟਾਸਕ ਫੋਰਸ ਰੱਖਿਆ ਗਿਆ ਹੈ। ਸੀਐਮ ਭਗਵੰਤ ਮਾਨ ਬੁੱਧਵਾਰ ਨੂੰ ਫੋਰਸ ਦੀ ਨਵੀਂ ਇਮਾਰਤ ਦਾ ਉਦਘਾਟਨ ਕਰਨਗੇ। ਇਸ ਦੇ ਨਾਲ ਹੀ ਇਸ ਦੌਰਾਨ ਸਰਕਾਰ ਵੱਲੋਂ ਇੱਕ ਵਟਸਐਪ ਨੰਬਰ ਵੀ ਜਾਰੀ ਕੀਤਾ ਜਾਵੇਗਾ। ਜਿੱਥੇ ਲੋਕਾਂ ਨੂੰ ਨਸ਼ਿਆਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.