ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾਵਡਿੰਗ ਨੇ ਆਮ ਆਦਮੀ ਪਾਰਟੀ (ਆਪ) ਸਰਕਾਰ ਖਿਲਾਫ ਪੰਜਾਬ-ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਹਾਈ ਕੋਰਟ ਨੇ ਰਾਜਾਵਡਿੰਗ ਵੱਲੋਂ ਦਾਇਰ ਪਟੀਸ਼ਨ ਨੂੰ ਸਵੀਕਾਰ ਕਰਦਿਆਂ ਪੰਜਾਬ ਸਰਕਾਰ ਨੂੰ 20 ਸਤੰਬਰ ਨੂੰ ਜਵਾਬ ਦੇਣ ਲਈ ਕਿਹਾ ਹੈ।ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਗਿੱਦੜਬਾਹਾ ਅਤੇ ਸ਼੍ਰੀ ਮੁਕਤਸਰ ਸਾਹਿਬ ਦੀ ਸੀਵਰੇਜ ਓਵਰਫਲੋਅ ਸਬੰਧੀ ਜਨਹਿੱਤ ਪਟੀਸ਼ਨ ਦਾਇਰ ਕੀਤੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਸ ਮਾਮਲੇ ਦਾ ਨੋਟਿਸ ਲੈਂਦਿਆਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਇਸ ਦੀ ਸੁਣਵਾਈ 20 ਸਤੰਬਰ 2024 ਲਈ ਨਿਰਧਾਰਤ ਕੀਤੀ ਹੈ। ਇਸ ਮਾਮਲੇ ‘ਚ ਅੱਜ ਗਿੱਦੜਬਾਹਾ ਹਲਕੇ ਦੇ ਪਿੰਡਾਂ ਦਾ ਦੌਰਾ ਕਰ ਰਹੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.