Breaking NewsPunjabTop News
ਪੰਜਾਬ ਸਰਕਾਰ ਨੂੰ ਬਜਟ ਸੈਸ਼ਨ ਬੁਲਾਉਣ ‘ਤੇ Supreme Court ਦਾ ਵੱਡਾ ਐਲਾਨ
ਨਵੀਂ ਦਿੱਲੀ / ਚੰਡੀਗੜ੍ਹ : ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਵੱਡੀ ਰਾਹਤ ਦਿੰਦੇ ਹੋਏ ਬਜਟ ਸੈਸ਼ਨ ਬੁਲਾਉਣ ਦੀ ਇਜਾਜ਼ਤ ਦੇ ਦਿੱਤੀ ਹੈ| ਇਹ ਬਜਟ ਮਿੱਥੇ ਗਏ ਸਮੇਂ 3 ਮਾਰਚ ਨੂੰ ਹੀ ਹੋਵੇਗਾ| ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪ੍ਰੋਹਿਤ ਵੱਲੋਂ ਵੀ ਬਜਟ ਸੈਸ਼ਨ ਬੁਲਾਉਣ ਦੀ ਇਜਾਜ਼ਤ ਮਿਲ ਗਈ ਹੈ| ਤੁਹਾਨੂੰ ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 3 ਮਾਰਚ ਨੂੰ ਪੰਜਾਬ ਦਾ ਪਹਿਲਾ ਬਜਟ ਸੈਸ਼ਨ ਨੂੰ ਬੁਲਾਉਣ ਦੀ ਗਵਰਨਰ ਤੋਂ ਮੰਗ ਕੀਤੀ ਸੀ। ਪਰ ਗਵਰਨਰ ਨੇ ਬਜਟ ਇਜਲਾਸ ਕਰਵਾਉਣ ਤੋਂ ਮਨ੍ਹਾ ਕਰ ਦਿੱਤਾ ਸੀ|
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.