Press ReleasePunjabTop News

ਪੰਜਾਬ ਸਰਕਾਰ ਨੇ ਆਮ ਬਦਲੀਆਂ ਦਾ ਸਮਾਂ 15 ਜੂਨ ਤੱਕ ਵਧਾਇਆ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਸੂਬੇ ਦੇ ਕਰਮਚਾਰੀਆਂ ਤੇ ਅਧਿਕਾਰੀਆਂ ਦੀਆਂ ਆਮ ਬਦਲੀਆਂ ਅਤੇ ਤਾਇਨਾਤੀਆਂ ਦਾ ਸਮਾਂ 15 ਜੂਨ, 2023 ਤੱਕ ਵਧਾ ਦਿੱਤਾ ਹੈ। ਇਸ ਸਬੰਧੀ ਪ੍ਰਸੋਨਲ ਵਿਭਾਗ, ਪੰਜਾਬ ਵੱਲੋਂ ਅਧਿਸੂਚਨਾ ਜਾਰੀ ਕੀਤੀ ਗਈ ਹੈ।
CM Mann ਦੀ Police ਨੂੰ ਖੁੱਲ੍ਹੀ ਛੁੱਟੀ! ਸੂਬੇ ਭਰ ’ਚ ਅਲਰਟ ਜਾਰੀ,DSP ਦੀ ਅਖੀਰਲੀ ਚੇਤਾਵਨੀ | D5 Channel Punjabi
ਪੰਜਾਬ ਸਰਕਾਰ ਦੇ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਦੇ ਵੱਖ-ਵੱਖ ਵਿਭਾਗਾਂ ਤੇ ਅਦਾਰਿਆਂ ਵਿੱਚ ਸੇਵਾ ਨਿਭਾ ਰਹੇ ਕਰਮਚਾਰੀਆਂ ਤੇ ਅਧਿਕਾਰੀਆਂ ਦੀਆਂ ਆਮ ਬਦਲੀਆਂ ਦੀ ਸਮਾਂ-ਸੀਮਾ 10 ਅਪਰੈਲ, 2023 ਤੋਂ 31 ਮਈ, 2023 ਤੱਕ ਸੀ। ਉਨ੍ਹਾਂ ਦੱਸਿਆ ਕਿ ਹੁਣ ਇਹ ਸਮਾਂ-ਸੀਮਾ ਵਿੱਚ 15 ਜੂਨ, 2023 ਤੱਕ ਹੋਰ ਵਾਧਾ ਕੀਤਾ ਗਿਆ ਹੈ।
ਫੇਲ੍ਹ ਹੋਈ Y+ Security, BJP Leader ਨਾਲ ਦਿਨ ਦਿਹਾੜੇ ਵੱਡਾ ਕਾਂਡ | D5 Channel Punjabi | Jiwan Gupta
ਬੁਲਾਰੇ ਨੇ ਅੱਗੇ ਦੱਸਿਆ ਕਿ 15 ਜੂਨ, 2023 ਤੋਂ ਬਾਅਦ ਆਮ ਬਦਲੀਆਂ ‘ਤੇ ਸੰਪੂਰਨ ਤੌਰ ‘ਤੇ ਰੋਕ ਹੋਵੇਗੀ ਅਤੇ ਸਿਰਫ਼ ਤਰੱਕੀ ਜਾਂ ਸ਼ਿਕਾਇਤ ਦੇ ਮੱਦੇਨਜ਼ਰ ਹੀ ਬਦਲੀ ਸੰਭਵ ਹੋਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button