PunjabTop News

ਪੰਜਾਬ ਸਰਕਾਰ ਨੇ ਖਰੀਦ ਲਿਆ ਗੋਇੰਦਵਾਲ ਥਰਮਲ ਪਲਾਂਟ, 5 ਰੁਪਏ ਪ੍ਰਤੀ ਯੂਨਿਟ ਮਿਲੇਗੀ ਬਿਜਲੀ

ਪੰਜਾਬ ਸਰਕਾਰ ਨੇ ਗੋਇੰਦਵਾਲ ਥਰਮਲ ਪਲਾਂਟ ਖਰੀਦ ਲਿਆ ਹੈ। ਪਾਵਰਕੌਮ ਨੇ ਸੋਸ਼ਲ ਮੀਡੀਆ ’ਤੇ ਇਸ ਦੀ ਪੁਸ਼ਟੀ ਕੀਤੀ ਹੈ। ਹੁਣ ਖਪਤਕਾਰਾਂ ਨੂੰ 10 ਰੁਪਏ ਦੀ ਬਜਾਏ 5 ਰੁਪਏ ਪ੍ਰਤੀ ਯੂਨਿਟ ਬਿਜਲੀ ਮਿਲੇਗੀ। ਸਰਕਾਰ ਨੇ 540 ਮੈਗਾਵਾਟ ਦਾ ਪ੍ਰਾਈਵੇਟ ਜੀਵੀਕੇ ਗੋਇੰਦਵਾਲ ਥਰਮਲ ਪਲਾਂਟ 1080 ਕਰੋੜ ਰੁਪਏ ਵਿੱਚ ਖਰੀਦਿਆ ਹੈ। ਪਲਾਂਟ ਦਾ ਨਵਾਂ ਨਾਮ ਗੁਰੂ ਅਮਰਦਾਸ ਥਰਮਲ ਪਾਵਰ ਪਲਾਂਟ ਹੋਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button