Breaking NewsD5 specialNewsPoliticsPunjab

ਪੰਜਾਬ ਸਰਕਾਰ ਨੇ ਜ਼ਾਰੀ ਕੀਤੀਆਂ ਲੌਕਡਾਓਨ ਸਬੰਧੀ ਨਵੀਆਂ ਹਦਾਇਤਾਂ,ਨਿਯਮ ਤੋੜਨ ‘ਤੇ ਹੋਵੇਗੀ ਸਖ਼ਤ ਕਾਰਵਾਈ

ਲੁਧਿਆਣਾ : ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਲਗਾਤਾਰ ਵਧਦੀ ਵੇਖਦਿਆਂ ਫ਼ੈਸਲਾ ਲਿਆ ਗਿਆ ਹੈ ਕਿ ਸ਼ਨੀਵਾਰ ਅਤੇ ਐਤਵਾਰ ਨੂੰ ਕੁਝ ਸਖ਼ਤੀ ਕੀਤੀ ਜਾਵੇ । ਜਿਸ ਨੂੰ ਲੈ ਕੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਜਾਣਕਾਰੀ ਸਾਂਝੀ ਕੀਤੀ ਹੈ ਅਤੇ ਇਸ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਹੈ । ਸੋਸ਼ਲ ਮੀਡੀਆ ਤੇ ਵੀ ਉਨ੍ਹਾਂ ਸਾਰੇ ਲੁਧਿਆਣਾ ਵਾਸੀਆਂ ਦੇ ਸਬੰਧੀ ਚਾਨਣਾ ਪਾਇਆ ਹੈ।

Excl Interview-ਮਾਨ,ਖਹਿਰਾ,ਗਾਂਧੀ ਤੇ ਛੋਟੇਪੁਰ ਹੋਣਗੇ ਇਕੱਠੇ!,ਡਾ.ਜੌਹਲ ਤੇ ਢੀਂਡਸਾ ਕਰਨਗੇ ਅਗਵਾਈ!ਸਿੱਧੂ ਹੋਣਗੇ CM?

ਪੁਲਿਸ ਕਮਿਸ਼ਨਰ ਅਤੇ ਕਰਵਾਲ ਨੇ ਕਿਹਾ ਹੈ ਕਿ ਸ਼ਨੀਵਾਰ ਅਤੇ ਐਤਵਾਰ ਦੋਵਾਂ ਦਿਨਾਂ ਦੇ ਵਿੱਚ ਸਰਕਾਰ ਨੇ ਇਹ ਫ਼ੈਸਲਾ ਲਿਆ ਹੈ ਕਿ ਸ਼ਨੀਵਾਰ ਨੂੰ ਸ਼ਾਮ ਪੰਜ ਵਜੇ ਤੱਕ ਅਸੈਂਸ਼ਲ਼ ਸਰਵਿਸ ਨੋਨ ਅਸੈਂਸ਼ਲ਼ ਵਾਲੀਆਂ ਦੁਕਾਨਾਂ ਖੁੱਲ੍ਹੀਆਂ ਰਹਿਣਗੀਆਂ ਪਰ ਐਤਵਾਰ ਨੂੰ ਸਿਰਫ ਸ਼ਾਮ ਪੰਜ ਵਜੇ ਤੱਕ ਅਸੈਂਸ਼ਲ਼ ਵਾਲੀਆਂ ਦੁਕਾਨਾਂ ਹੀ ਖੁੱਲ੍ਹਣਗੀਆਂ। ਇਸ ਤੋਂ ਇਲਾਵਾ ਲੋਕਾਂ ਦੀ ਮੂਵਮੈਂਟ 9 ਇਕ ਵਜੇ ਤੱਕ ਜਾਰੀ ਰਹੇਗੀ ਫੈਕਟਰੀਆਂ 24 ਘੰਟੇ ਤੱਕ ਖੁੱਲ੍ਹਣਗੀਆਂ ਅਤੇ ਸ਼ਰਾਬ ਦੇ ਠੇਕੇ 8 ਵਜੇ ਤੱਕ ਖੁੱਲ੍ਹੇ ਰਹਿਣਗੇ।

ਢੀਂਡਸਾ ਦਾ ਬਾਦਲਾਂ ਨੂੰ ਵੱਡਾ ਝਟਕਾ, ਬੀਜੇਪੀ ਨਾਲ ਜਾਣ ਦੇ ਦਿੱਤੇ ਸੰਕੇਤ, ਪਰਮਿੰਦਰ ਢੀਂਡਸਾ ਦਾ ਵੱਡਾ ਬਿਆਨ

ਉਨ੍ਹਾਂ ਦੱਸਿਆ ਕਿ ਕਰੋਨਾ ਦਾ ਕਾਲ ਹਾਲੇ ਖਤਮ ਨਹੀਂ ਹੋਇਆ ਇਸ ਕਰਕੇ ਲੋਕਾਂ ਨੂੰ ਇਸ ਤੋਂ ਸੁਚੇਤ ਅਤੇ ਇਤਿਹਾਤ ਵਰਤ ਕੇ ਰਹਿਣ ਦੀ ਵਿਸ਼ੇਸ਼ ਲੋੜ ਹੈ ਤਾਂ ਕਿ ਆਪਣੇ ਆਪ ਨੂੰ ਇਸ ਮਹਾਂਮਾਰੀ ਤੋਂ ਬਚਾ ਸਕੀਏ। ਇਸ ਤੋਂ ਇਲਾਵਾ ਰਾਕੇਸ਼ ਅਗਰਵਾਲ ਨੇ ਗਜ਼ਟਿਡ ਛੁੱਟੀ ਵਾਲੇ ਦਿਨ ਵੀ ਸਰਕਾਰ ਵੱਲੋਂ ਦਿੱਤੀਆਂ ਹਦਾਇਤਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button