Breaking NewsPunjabTop News
ਪੰਜਾਬ ਸਰਕਾਰ ਨੇ ਜਾਰੀ ਕੀਤੇ ਨਵੇਂ ਹੁੰਕਮ, ਸਰਕਾਰੀ ਦਫ਼ਤਰਾਂ ਦਾ ਬੱਦਲਿਆ ਸਮਾਂ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੀ ਪੰਜਾਬ ਦੀ ਜਲਤਾ ਲਈ ਇਕ ਵੱਡਾ ਫ਼ੈਸਲਾਂ ਲਿਆ ਹੈ। CM ਮਾਨ ਲਾਈਵ ਹੋ ਕੇ ਪੰਜਾਬ ਦੀ ਜਨਤਾ ਨਾਲ ਰੂਬਰੂ ਹੋਏ। ਉਨ੍ਹਾਂ ਨੇ ਪੰਜਾਬ ਦੀ ਜਨਤਾ ਦੀ ਸਹੂਲਤਾਂ ਨੂੰ ਦੇਖਦੇ ਹੋਏ ਵੱਡਾ ਐਲਾਨ ਕੀਤਾ ਕੀ 2 ਮਈ ਤੋਂ ਸਰਕਾਰੀ ਦਫ਼ਤਰਾਂ ਦਾ ਸਮਾਂ ਹੁਣ ਬੱਦਲ ਦਿੱਤਾ ਜਾਵੇਗਾ। ਹੁਣ ਪੰਜਾਬ ਵਿਚਲੇ ਸਾਰੇ ਸਰਕਾਰੀ ਦਫਤਰ ਸਵੇਰੇ 7.30 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁਲਣਗੇ। ਇਹ ਹੁਕਮ 2 ਮਈ ਤੋਂ 15 ਜੁਲਾਈ ਤੱਕ ਲਾਗੂ ਰਹੇਗਾ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਕਿਹਾ ਮੈਂ ਖੁਦ ਸਵੇਰੇ 7.30 ਵਜੇ ਦਫਤਰ ਆਵਾਂਗਾ। ਦੱਸ ਦਈਏ ਕਿ ਇਹ ਫੈਸਲਾ ਬਿਜਲੀ ਦੀ ਖਪਤ ਕਰਕੇ ਲਿਆ ਗਿਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.