PunjabPunjabTop News

ਪੰਜਾਬ ਸਰਕਾਰ ਨੇ ਪਟਵਾਰੀਆਂ ਦੇ ਵੱਡੇ ਪੱਧਰ ‘ਤੇ ਕੀਤੇ ਤਬਾਦਲੇ

n6718200821752064995414b6dc3b70aba5d8c39979d35923834520f3ce16f9d79fb8b1bc43e193bfcb95523297143826543561653
n6718200821752065000863e8d946a9e8f5dc2d3bd536723ea73c4f7127bbbdf8e8ed510998bcd8f800533c7041694347223548
n67182008217520650041521c3f0240571a3f5854a00e37a7aaef027d3a93c8b92dec3f0945cda358a19a4073103265058027194

ਪੰਜਾਬ ਸਰਕਾਰ ਨੇ ਵੱਡੇ ਪੱਧਰ ‘ਤੇ ਪਟਵਾਰੀਆਂ ਦੇ ਤਬਾਦਲੇ ਕੀਤੇ ਹਨ। ਇਹ ਤਬਾਦਲੇ ਪ੍ਰਸ਼ਾਸਨਿਕ ਪਹਿਲੂਆਂ ਅਤੇ ਜਨਤਕ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਕੀਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇਹ ਤਬਾਦਲੇ ਤੁਰੰਤ ਪ੍ਰਭਾਵ ਨਾਲ ਲਾਗੂ ਹੁੰਦੇ ਹਨ। ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ, ਪੰਜਾਬ ਭਰ ਵਿੱਚ ਲਗਭਗ 42 ਪਟਵਾਰੀਆਂ ਦੇ ਤਬਾਦਲੇ ਕੀਤੇ ਗਏ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button