PunjabTop News

ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਮਾਮਲੇ ‘ਚ ਨਾਇਬ ਤਹਿਸੀਲਦਾਰ ਵਰਿੰਦਰਪਾਲ ਸਿੰਘ ਧੂਤ ਨੂੰ ਨੌਕਰੀ ਤੋਂ ਕੀਤਾ ਬਰਖਾਸਤ

ਤਹਿਸੀਲਦਾਰ ਵਰਿੰਦਰਪਾਲ ਸਿੰਘ ਧੂਤ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਹੈ! ਨਾਇਬ ਤਹਿਸੀਲਦਾਰ ਵਰਿੰਦਰਪਾਲ ਸਿੰਘ ਧੂਤ 10,365 ਕਨਾਲ 19 ਮਰਲੇ ਸ਼ਾਮਲਾਤ ਜ਼ਮੀਨ ਦਾ ਗੈਰ-ਕਾਨੂੰਨੀ ਇੰਤਕਾਲ ਪਾਸ ਕਰਨ ਦਾ ਮੁਲਜ਼ਮ ਹੈ ਅਤੇ ਜਾਂਚ ਅਧਿਕਾਰੀ (ਸੇਵਾਮੁਕਤ ਜੱਜ ਬੀ.ਆਰ. ਬਾਂਸਲ) ਨੇ ਸਾਰੇ ਦੋਸ਼ਾਂ ਦੀ ਪੁਸ਼ਟੀ ਕੀਤੀ ਹੈ।ਨਾਇਬ ਤਹਿਸੀਲਦਾਰ ਵਰਿੰਦਰਪਾਲ ਸਿੰਘ ਧੂਤ ਨੇ ਸੁਪਰੀਮ ਕੋਰਟ ਅਤੇ ਸਰਕਾਰ ਦੇ ਹੁਕਮਾਂ ਦੀ ਅਣਦੇਖੀ ਕਰਕੇ ਨਿੱਜੀ ਵਿਅਕਤੀਆਂ ਨੂੰ ਲਾਭ ਪਹੁੰਚਾਇਆ ਅਤੇ ⁠ਵਧੀਕ ਮੁੱਖ ਸਕੱਤਰ ਮਾਲ ਅਨੁਰਾਗ ਵਰਮਾ ਨੇ 24 ਫਰਵਰੀ, 2025 ਨੂੰ ਬਰਖਾਸਤਗੀ ਦਾ ਹੁਕਮ ਜਾਰੀ ਕੀਤਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button