PunjabTop News

ਪੰਜਾਬ ਸਰਕਾਰ ਨੇ ਮੁਲਾਜ਼ਮਾਂ ਤੇ ਕਿਸਾਨਾਂ ਦੀ ਬੁਲਾਈ ਮੀਟਿੰਗ, ਮੰਤਰੀ ਹਰਪਾਲ ਚੀਮਾ 22 ਨਵੰਬਰ ਨੂੰ 5 ਯੂਨੀਅਨਾਂ ਨਾਲ ਕਰਨਗੇ ਗੱਲਬਾਤ

ਪੰਜਾਬ ਸਰਕਾਰ ਨੇ 22 ਨਵੰਬਰ ਨੂੰ ਧਰਨਾਕਾਰੀ ਮੁਲਾਜ਼ਮਾਂ ਤੇ ਕਿਸਾਨਾਂ ਨਾਲ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਕੈਬਨਿਟ ਦੀ ਸਬ-ਕਮੇਟੀ ਨਾਲ ਹੋਵੇਗੀ। ਇਸ ਦੀ ਅਗਵਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਕਰਨਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button