Breaking NewsD5 specialNewsPoliticsPress ReleasePunjabTop News

ਪੰਜਾਬ ਸਰਕਾਰ ਨੇ ਯੂਕਰੇਨ ਵਿੱਚ ਫਸੇ ਲੋਕਾਂ ਦੀ ਮਦਦ ਲਈ ਸਮਰਪਿਤ 24×7 ਕੰਟਰੋਲ ਰੂਮ ਸਥਾਪਤ ਕੀਤਾ

ਇਸ ਕਦਮ ਦਾ ਉਦੇਸ਼ ਸੰਕਟ ਵਿੱਚ ਘਿਰੇ ਪਰਿਵਾਰਾਂ ਦੀ ਸਹਾਇਤਾ ਕਰਨਾ

ਚੰਡੀਗੜ੍ਹ: ਸੰਕਟ ਦੀ ਇਸ ਘੜੀ ਵਿੱਚ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਨੇ ਜੰਗ ਪ੍ਰਭਾਵਿਤ ਮੁਲਕ ਯੂਕਰੇਨ ਵਿੱਚ ਫਸੇ ਪੰਜਾਬ ਦੇ ਲੋਕਾਂ ਦੀ ਮਦਦ ਲਈ ਇੱਕ ਸਮਰਪਿਤ 24×7 ਕੰਟਰੋਲ ਰੂਮ ਸਥਾਪਤ ਕੀਤਾ ਹੈ।

Ik Meri vi Suno : Majithia ਦੀ ਜੇਲ੍ਹ ’ਚ ਦੂਜੀ ਰਾਤ, ਮੋਦੀ ਨੇ ਕਾਰਪੋਰੇਟਾਂ ਨੂੰ ਦਿੱਤੀ ਛੁੱਟੀ! ਬਣਨਗੇ ਕਾਨੂੰਨ?

ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਯੂਕਰੇਨ ਵਿੱਖ ਫਸੇ ਵਿਅਕਤੀ ਜਾਂ ਉਨ੍ਹਾਂ ਦੇ ਪੰਜਾਬ `ਚ ਰਹਿੰਦੇ ਰਿਸ਼ਤੇਦਾਰ ਹੈਲਪਲਾਈਨ ਨੰਬਰ 1100 `ਤੇ ਅਤੇ ਭਾਰਤ ਤੋਂ ਬਾਹਰ ਰਹਿੰਦੇ ਵਿਅਕਤੀ +91-172-4111905 `ਤੇ ਸੰਪਰਕ ਕਰਕੇ ਲੋੜੀਂਦੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।

Russia-Ukraine ਵਰਦੇ ਬੰਬਾਂ ’ਚ ਫਸੀਆਂ ਪੰਜਾਬ ਦੀਆਂ ਧੀਆਂ, ਪਾਣੀ ਨੂੰ ਤਰਸਦੀਆਂ ਹੋਈਆਂ LIVE | D5 Channel Punjabi

ਬੁਲਾਰੇ ਨੇ ਅੱਗੇ ਕਿਹਾ ਕਿ ਯੂਕਰੇਨ ਵਿੱਚ ਫਸੇ ਵਿਅਕਤੀਆਂ ਦੀ ਸੁਰੱਖਿਅਤ ਵਾਪਸੀ ਲਈ ਇਹਨਾਂ ਹੈਲਪਲਾਈਨ ਨੰਬਰਾਂ `ਤੇ ਪੁੱਛੇ ਜਾਂਦੇ ਸਵਾਲਾਂ ਨੂੰ ਤੁਰੰਤ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੂੰ ਭੇਜਿਆ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button