Breaking NewsD5 specialNewsPoliticsPunjab

ਪੰਜਾਬ ਸਰਕਾਰ ਨੇ ਲੌਕਡਾਊਨ ਤੋਂ ਬਾਅਦ ਨਵੇਂ ਹੁਕਮ ਜਾਰੀ ਕੀਤੇ | ਬਾਹਰ ਜਾਣ ਤੋਂ ਪਹਿਲਾਂ ਵੇਖੋ ਵੀਡੀਓ

ਪਟਿਆਲਾ : ਪੰਜਾਬ ਸਰਕਾਰ ਨੇ ਸੂਬੇ ਵਿਚ ਕਰਫਿਊ ਲਗਾ ਦਿੱਤਾ ਹੈ। ਇਹ ਕਰਫਿਊ ਅਗਲੇ ਹੁਕਮਾਂ ਤੱਕ ਜਾਰੀ ਰਹੇਗਾ। ਇਸ ਦੇ ਨਾਲ ਹੀ ਸਰਕਾਰ ਵੱਲੋਂ ਕਿਸੇ ਦੇ ਵੀ ਘਰ ‘ਚੋਂ ਨਿਕਲਣ ‘ਤੇ ਪੂਰੀ ਤਰ੍ਹਾਂ ਰੋਕ ਲਗਾ ਦਿੱਤੀ ਹੈ।

ਪੰਜਾਬ ਸਰਕਾਰ ਨੇ ਲੌਕਡਾਊਨ ਤੋਂ ਬਾਅਦ ਨਵੇਂ ਹੁਕਮ ਜਾਰੀ ਕੀਤੇ | ਬਾਹਰ ਜਾਣ ਤੋਂ ਪਹਿਲਾਂ ਵੇਖੋ ਵੀਡੀਓ

ਪੰਜਾਬ ਸਰਕਾਰ ਨੇ ਸਾਰੇ ਜ਼ਿਲਿਆਂ ਦੇ ਡੀ.ਸੀਜ਼. ਨੂੰ ਸਖਤੀ ਨਾਲ ਇਨ੍ਹਾਂ ਹੁਕਮਾਂ ਨੂੰ ਲਾਗੂ ਕਰਵਾਉਣ ਦੇ ਹੁਕਮ ਦਿੱਤੇ ਹਨ। ਸਰਕਾਰ ਵਲੋਂ ਇਹ ਵੀ ਹੁਕਮ ਦਿੱਤੇ ਗਏ ਹਨ ਕਿ ਇਸ ਕਰਫਿਊ ਵਿਚ ਕਿਸੇ ਤਰ੍ਹਾਂ ਦੀ ਕੋਈ ਰਿਆਇਤ ਨਹੀਂ ਦਿੱਤੀ ਜਾਵੇਗੀ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button