Breaking NewsD5 specialIndiaNewsTop News

ਪੰਜਾਬ ਸਰਕਾਰ ਨੇ ਵਿਕਾਸ ਪਰਾਸ਼ਰ ਨੂੰ ਸੋਸ਼ਲ ਮੀਡੀਆ ਦਾ ਨਿਰਦੇਸ਼ਕ ਕੀਤਾ ਨਿਯੁਕਤ

ਨਵੀਂ ਦਿੱਲੀ : ਪੰਜਾਬ ਸਰਕਾਰ ਵਲੋਂ ਵਿਕਾਸ ਪਰਾਸ਼ਰ ਨੂੰ ਸੋਸ਼ਲ ਮੀਡੀਆ ਦਾ ਨਿਰਦੇਸ਼ਕ ਨਿਯੁਕਤ ਕਰ ਦਿੱਤਾ ਗਿਆ ਹੈ। ਦਸ ਦਈਏ ਕਿ ਵਿਕਾਸ ਪਰਾਸ਼ਰ ਪਹਿਲਾਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਕਾਸ਼ ਸਿੰਘ ਬਾਦਲ ਦੇ ਲਈ ਕੰਮ ਕਰ ਚੁੱਕੇ ਹਨ। ਪਿਛਲੀ ਸਰਕਾਰਾਂ ਦੇ ਕਾਰਜਕਾਲ ‘ਚ ਕੀਤੇ ਗਏ ਉਨ੍ਹਾਂ ਦੇ ਕਾਰਜਾਂ ਦੇ ਆਧਾਰ ‘ਤੇ ਉਨ੍ਹਾਂ ਨੂੰ ਇਸ ਅਹੁਦੇ ‘ਤੇ ਨਿਯੁਕਤ ਕੀਤਾ ਗਿਆ ਹੈ।

 

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button