Breaking NewsPunjabTop News
ਪੰਜਾਬ ਸਰਕਾਰ ਨੇ ਸਰਕਾਰੀ ਦਫ਼ਤਰਾਂ ਦਾ ਬਦਲਿਆ ਟਾਇਮ
ਪੰਜਾਬ ਸਰਕਾਰ ਨੇ ਸਰਕਾਰੀ ਦਫ਼ਤਰਾਂ ਦਾ ਟਾਇਮ ਬਦਲ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲਾਇਵ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਰਕਾਰੀ ਦਫ਼ਤਰਾਂ ਦੇ ਸਮੇਂ ਵਿਚ ਤਬਦੀਲੀ ਕਰ ਦਿੱਤੀ ਗਈ ਹੈ। ਹੁਣ ਸਾਰੇ ਸਰਕਾਰੀ ਅਦਾਰੇ ਸਵੇਰੇ 7:30 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹਣਗੇ। ਇਹ ਹੁਕਮ 2 ਮਈ ਤੋਂ 15 ਜੁਲਾਈ ਤੱਕ ਲਾਗੂ ਰਹੇਗਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.