Breaking NewsD5 specialNewsPunjabTop News
ਪੰਜਾਬ ਸਰਕਾਰ ਨੇ ਅਸ਼ਟਾਮ ਪੇਪਰ ਨੂੰ ਲੈ ਕੇ ਲਿਆ ਵੱਡਾ ਫ਼ੈਸਲਾ
ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੂਬੇ ਲਈ ਵੱਡਾ ਫ਼ੈਸਲਾ ਲੈਂਦਿਆ ਅਸ਼ਟਾਮ ਪੇਪਰ ਪੂਰੀ ਤਰ੍ਹਾਂ ਖ਼ਤਮ ਕਰਨ ਦੀ ਨੀਤੀ ਤਿਆਰ ਕਰ ਲਈ ਹੈ ਜਿਸ ’ਤੇ ਸੂਬਾ ਸਰਕਾਰ ਵੱਲੋਂ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਸੂਬੇ ਵਿੱਚ ਜਲਦ ਹੀ ਈ-ਸਟੈਂਪਿੰਗ ਰਾਹੀਂ ਸਾਰਾ ਕੰਮ ਮੁਕੰਮਲ ਹੋਵੇਗਾ।
ਮੂਸੇਵਾਲਾ ਤੋਂ ਬਾਅਦ ਬਿਸ਼ਨੋਈ ਦੀ ਫੇਰ ਆਈ ਧਮਕੀ! ਮੰਗੇ ਲੱਖਾਂ ਰੁਪਏ | D5 Channel Punjabi
ਸਰਕਾਰ ਦੇ ਫਾਈਨਾਂਸ਼ੀਅਲ ਕਮਿਸ਼ਨਰ ਰੈਵੇਨਿਊ ਅਨੁਰਾਗ ਅਗਰਵਾਲ ਨੇ ਇੱਕ ਨੋਟੀਫਿਕੇਸ਼ਨ ਜਾਰੀ ਕਰਦਿਆਂ ਇਹ ਗੱਲ ਸਾਂਝੀ ਕੀਤੀ ਹੈ ਅਤੇ ਉਨ੍ਹਾਂ ਨੇ ਇਹ ਵੀ ਕਿਹਾ ਕਿ 31 ਜੁਲਾਈ 2022 ਤੱਕ ਅਸ਼ਟਾਮ ਪੇਪਰ ਬੰਦ ਹੋ ਜਾਣਗੇ ਅਤੇ ਉਸ ਤੋਂ ਬਾਅਦ ਈ-ਸਟੈਂਪਿੰਗ ਸਿਸਟਮ ਲਾਗੂ ਕੀਤਾ ਜਾਵੇਗਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.