
ਹੜ੍ਹ ਰੋਕਥਾਮ ਉਪਾਅ ਅਤੇ ਵਿਆਪਕ ਤਿਆਰੀਆਂ ਸਬੰਧੀ ਪ੍ਰੋਟੋਕੋਲ ਲਾਗੂ ਕੀਤੇ ਹਨ ਅਤੇ ਸੂਬੇ ਭਰ ਵਿੱਚ ਹੜ੍ਹ ਸੁਰੱਖਿਆ ਬੁਨਿਆਦੀ ਢਾਂਚਾ ਅਤੇ ਐਮਰਜੈਂਸੀ ਰਿਸਪਾਂਸ ਪ੍ਰਣਾਲੀਆਂ ਨੂੰ ਲਾਗੂ ਕੀਤਾ ਗਿਆ ਹੈ। ਪਹਾੜੀ ਇਲਾਕਿਆਂ ਵਿੱਚ ਭਾਰੀ ਬਾਰਿਸ਼ ਮਗਰੋਂ ਸਰਕਾਰ ਨੇ ਸਾਰੇ ਜ਼ਿਲ੍ਹਿਆਂ ਵਿੱਚ 24×7 ਕੰਟਰੋਲ ਰੂਮ ਸ਼ੁਰੂ ਕੀਤੇ ਗਏ ਹਨ। ਸੰਭਾਵੀ ਹੜ੍ਹ ਵਾਲੇ ਖੇਤਰਾਂ ਵਿੱਚ ਨਦੀਆਂ ਅਤੇ ਡਰੇਨੇਜ ਦੀ ਰੀਅਲ-ਟਾਈਮ ਨਿਗਰਾਨੀ ਜਾਰੀ ਹੈ.ਸੰਵੇਦਨਸ਼ੀਲ ਇਲਾਕਿਆਂ ਵਿੱਚ 24 ਘੰਟੇ ਨਿਗਰਾਨੀ ਕੀਤੀ ਜਾ ਰਹੀ ਹੈ,ਹਰੇਕ ਜ਼ਿਲ੍ਹੇ ਵਿੱਚ ਜੂਨੀਅਰ ਇੰਜੀਨੀਅਰਾਂ ਦੀ ਦੇਖ-ਰੇਖ ਹੇਠ ਕੰਟਰੋਲ ਰੂਮ ਕੰਮ ਕਰ ਰਹੇ ਹਨਪੰਜਾਬ ਦੇ ਤਿੰਨ ਮੁੱਖ ਡੈਮਾਂ ਵਿੱਚ ਪਾਣੀ ਦਾ ਪੱਧਰ ਸੁਰੱਖਿਅਤ ਸੀਮਾ ਅੰਦਰ ਹੈ।
ਭਾਖੜਾ ਡੈਮ: 1637.40 ਫੁੱਟ (ਅਧਿਕਤਮ 1680)
ਪੌਂਗ ਡੈਮ: 1373.08 ਫੁੱਟ (ਅਧਿਕਤਮ 1390)
ਰਣਜੀਤ ਸਾਗਰ ਡੈਮ: 1694.64 ਫੁੱਟ (ਅਧਿਕਤਮ 1731.55)
ਜ਼ਿਲ੍ਹਾ ਵਾਰ ਕੰਟਰੋਲ ਰੂਮ ਦੇ ਫ਼ੋਨ ਨੰਬਰ ਇਸ ਪ੍ਰਕਾਰ ਹਨ:-
ਭਾਖੜਾ ਡੈਮ: 1637.40 ਫੁੱਟ (ਅਧਿਕਤਮ 1680)
ਪੌਂਗ ਡੈਮ: 1373.08 ਫੁੱਟ (ਅਧਿਕਤਮ 1390)
ਰਣਜੀਤ ਸਾਗਰ ਡੈਮ: 1694.64 ਫੁੱਟ (ਅਧਿਕਤਮ 1731.55)
ਜ਼ਿਲ੍ਹਾ ਵਾਰ ਕੰਟਰੋਲ ਰੂਮ ਦੇ ਫ਼ੋਨ ਨੰਬਰ ਇਸ ਪ੍ਰਕਾਰ ਹਨ:-
ਰੋਪੜ: 01881-221157
ਗੁਰਦਾਸਪੁਰ: 01874-266376 / 1800-180-1852
ਪਠਾਨਕੋਟ: 01862-346944
ਅੰਮ੍ਰਿਤਸਰ: 01832-229125
ਤਰਨਤਾਰਨ: 01852-224107
ਹੁਸ਼ਿਆਰਪੁਰ: 01882-220412
ਲੁਧਿਆਣਾ: 0161-2520232
ਜਲੰਧਰ: 0181-2224417 / 94176-57802
ਐਸ.ਬੀ.ਐਸ. ਨਗਰ: 01823-220645
ਮਾਨਸਾ: 01652-229082
ਸੰਗਰੂਰ: 01672-234196
ਪਟਿਆਲਾ: 0175-2350550 / 0175-2358550
ਮੋਹਾਲੀ: 0172-2219506
ਸ੍ਰੀ ਮੁਕਤਸਰ ਸਾਹਿਬ : 01633-260341
ਫਰੀਦਕੋਟ: 01639-250338
ਫਾਜ਼ਿਲਕਾ: 01638-262153/01638-260555
ਫਿਰੋਜ਼ਪੁਰ: 01632-245366
ਬਰਨਾਲਾ: 01679-233031
ਬਠਿੰਡਾ: 0164-2862100/ 0164-2862101
ਕਪੂਰਥਲਾ: 01822-231990
ਫਤਹਿਗੜ੍ਹ ਸਾਹਿਬ : 01763-232838
ਮੋਗਾ: 01636-235206
ਮਲੇਰਕੋਟਲਾ: 01675-252003
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.