PunjabTop News

 ਪੰਜਾਬ ਸਰਕਾਰ ਨੇ AAP ਮੰਤਰੀਆਂ ਦੀ ਸੀਨੀਆਰਤਾ ਸੂਚੀ ‘ਚ ਕੀਤੀ ਸੋਧ

 ਪੰਜਾਬ ਸਰਕਾਰ ਨੇ ਇਕ ਵਾਰ ਫਿਰ ਆਪਣੇ ਮੰਤਰੀਆਂ ਦੀ ਸੀਨੀਆਰਤਾ ਸੂਚੀ ਵਿੱਚ ਸੋਧ ਕੀਤੀ ਹੈ। ਇਸ ਤੋਂ ਪਹਿਲਾਂ ਜੁਲਾਈ ਮਹੀਨੇ ਵੀ ਸੀਨੀਆਰਤਾ ਸੂਚੀ ਵਿਚ ਸੋਧ ਕੀਤੀ ਗਈ ਸੀ ਜਦੋਂ ਅਮਨ ਅਰੋੜਾ ਨੂੰ ਤੀਜੇ ਨੰਬਰ ’ਤੇ ਰੱਖਿਆ ਗਿਆ ਸੀ। ਹਾਲ ਹੀ ‘ਚ ਸਿਹਤ ਮੰਤਰੀ ਬਣੇ ਡਾ. ਬਲਬੀਰ ਸਿੰਘ ਮੰਤਰੀ ਮੰਡਲ ਵਿੱਚ ਸੱਤਵੇਂ ਨੰਬਰ ‘ਤੇ ਹੋਣਗੇ। ਇਸ ਤੋਂ ਪਹਿਲਾਂ ਸਿੰਚਾਈ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਸੱਤਵੇਂ ਨੰਬਰ ‘ਤੇ ਸਨ।ਮੁੱਖ ਮੰਤਰੀ ਭਗਵੰਤ ਮਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਡਾ. ਬਲਜੀਤ ਕੌਰ, ਗੁਰਮੀਤ ਸਿੰਘ ਮੀਤ ਹੇਅਰ, ਕੁਲਦੀਪ ਸਿੰਘ ਧਾਲੀਵਾਲ, ਡਾ. ਬਲਬੀਰ ਸਿੰਘ, ਬ੍ਰਹਮ ਸ਼ੰਕਰ ਜ਼ਿੰਪਾ, ਲਾਲਚੰਦ ਕਟਾਰੂਚੱਕ, ਇੰਦਰਬੀਰ ਸਿੰਘ ਨਿੱਝਰ, ਲਾਲਜੀਤ ਭੁੱਲਰ, ਹਰਜੋਤ ਸਿੰਘ ਬੈਂਸ, ਹਰਭਜਨ ਸਿੰਘ ਈ.ਟੀ.ਓ., ਚੇਤਨ ਸਿੰਘ ਜੌੜਾ ਮਾਜਰਾ ਅਤੇ ਅਨਮੋਲ ਗਗਨ ਮਾਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button