Breaking NewsD5 specialIndiaNewsPoliticsPunjab

ਪੰਜਾਬ ਸਰਕਾਰ ਮੁਲਾਜ਼ਮਾਂ ਦੀ ਚਾਰ ਹਜ਼ਾਰ ਕਰੋੜ ਰੁਪਏ ਦੀ ਕਰਜ਼ਾਈ: ਢੀਂਡਸਾ

ਚੰਡੀਗੜ੍ਹ : ਅਕਾਲੀ ਆਗੂ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਬਹਿਬਲ ਕਲਾਂ ਗੋਲੀ ਕਾਂਡ ਅਤੇ ਡੇਰਾ ਸਿਰਸਾ ਮੁਖੀ ਰਾਮ ਰਹੀਮ ਮੁਆਫੀ ਦੇਣ ਦੇ ਮਾਮਲੇ ਬਾਰੇ ਪੱਖ ਪੇਸ਼ ਕਰਨ ਲਈ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਸਿੱਟ ਅੱਗੇ ਹੋਣਗੇ ਪੇਸ਼ ਹੋਣਗੇ ਜਿਸ ਬਾਰੇ ਅਕਾਲੀ ਦਲ ਦੀ ਕੋਰ ਕਮੇਟੀ ਨੇ ਫੈਸਲੇ ਲਿਆ ਹੈ ।

Read Also ਪੰਜਾਬ ਸਰਕਾਰ ਕੈਨੇਡਾ ਜਾਣ ਵਾਲਿਆਂ ਨੂੰ ਕਰਵਾਏਗੀ ਮੁਫਤ ਆਈਲੈਟਸ

ਉਨ੍ਹਾਂ ਕਿਹਾ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ‘ਤੇ ਅਕਾਲੀ ਦਲ ਨੇੰ ਭਰੋਸਾ ਨਹੀਂ ਭਰੋਸਾ ਨਹੀਂ, ਜਿਸ ਕਾਰਨ ਸਪਰੀਮ ਕੋਰਟ ਦੇ ਸਿਟਿੰਗ ਜੱਜ ਦੀ ਅਗਵਾਈ ਹੇਠ ਕਰਵਾਈ ਜਾਵੇ ਬਰਗਾੜੀ ਤੇ ਬਹਿਬਲ ਕਲਾਂ ਮਾਮਲੇ ਦੀ ਜਾਂਚ ਕਰਵਾਈ ਜਾਵੇ। ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਕੈਪਟਨ ਸਰਕਾਰ ਮਲਾਜ਼ਮਾਂ ਦੇ ਵਿਰੋਧੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਰਮਿੰਦਰ ਢੀਂਡਸਾ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਮੁਲਾਜ਼ਮਾਂ ਦਾ ਚਾਰ ਹਜ਼ਾਰ ਕਰੋੜ ਰੁਪਏ ਦਾ ਬਕਾਇਆ ਦੇਣਾ ਹੈ।ਉਨ੍ਹਾਂ ਕਿਹਾ ਕਿ ਵਿੱਤੀ ਵਸੀਲੇ ਜੁਟਾਉਣ ਵਿਚ ਵੀ ਕੈਪਟਨ ਸਰਕਾਰ ਫ਼ੇਲ ਸਾਬਤ ਹੋਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button