Breaking NewsPunjabTop News

ਪੰਜਾਬ ਸਰਕਾਰ ਵਲੋਂ 21 ਪੁਲਿਸ ਅਫਸਰਾਂ ਦੇ ਤਬਾਦਲੇ, ਐਸ.ਐਸ.ਪੀ. ਵੀ ਬਦਲੇ

ਪੰਜਾਬ ਸਰਕਾਰ ਵਲੋਂ ਵੱਖ-ਵੱਖ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਜਿਸ ਦੀ ਇਕ ਪੂਰੀ ਸੂਚੀ ਜਾਰੀ ਕੀਤੀ ਗਈ ਹੈ, ਜਿਸ ਵਿਚ ਐਸ.ਐਚ.ਓ. ਵੀ ਹਨ।ਲਗਭਗ 21 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਸ ਵਿੱਚ 9 ਜ਼ਿਲ੍ਹਿਆਂ ਦੇ ਐਸਐਸਪੀ ਸ਼ਾਮਲ ਹਨ। ਇਹ ਸਾਰੇ ਅਧਿਕਾਰੀ ਆਈਪੀਐਸ ਹਨ।  ਹੁਣ ਗੁਰਮੀਤ ਸਿੰਘ ਚੌਹਾਨ ਨੂੰ ਐਸਐਸਪੀ ਫਿਰੋਜ਼ਪੁਰ, ਅਖਿਲ ਚੌਧਰੀ ਨੂੰ ਐਸਐਸਪੀ ਮੁਕਤਸਰ ਸਾਹਿਬ, ਸੰਦੀਪ ਕੁਮਾਰ ਮਲਿਕ ਨੂੰ ਐਸਐਸਪੀ ਹੁਸ਼ਿਆਰਪੁਰ, ਅੰਕੁਰ ਗੁਪਤਾ ਨੂੰ ਐਸਐਸਪੀ ਲੁਧਿਆਣਾ, ਸ਼ੁਭਮ ਅਗਰਵਾਲ ਨੂੰ ਐਸਐਸਪੀ ਫਤਿਹਗੜ੍ਹ ਸਾਹਿਬ, ਮਨਿੰਦਰ ਸਿੰਘ ਨੂੰ ਐਸਐਸਪੀ ਦਿਹਾਤੀ ਅੰਮ੍ਰਿਤਸਰ, ਮੁਹੰਮਦ ਸਰਫਾਜ਼ ਨੂੰ ਐਸਐਸਪੀ ਬਰਨਾਲਾ, ਜੋਤੀ ਯਾਦਵ ਨੂੰ ਐਸਐਸਪੀ ਖੰਨਾ ਨਿਯੁਕਤ ਕੀਤਾ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button