ਪੰਜਾਬ ਸਰਕਾਰ ਵੱਲੋਂ ਛੇਵੇਂ ਪੇਅ ਕਮਿਸ਼ਨ ਦੀ ਤਾਰੀਕ ਨੂੰ ਅੱਗੇ ਵਧਾਉਣ ‘ਤੇ ਅਕਾਲੀ ਦਲ ਨੇ ਕੀਤੀ ਨਿੰਦਾ, ਕਹੀ ਇਹ ਗੱਲ
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਛੇਵੇਂ ਪੇਅ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਕਰਨ ਦੀ ਤਾਰੀਕ ਨੂੰ ਵਧਾ ਕੇ 31 ਅਗਸਤ ਤੱਕ ਕਰ ਦਿੱਤਾ ਹੈ। ਜਿਸ ਤੋਂ ਬਾਅਦ ਅਕਾਲੀ ਦਲ ਨੇ ਇਸਦਾ ਸਖਤ ਵਿਰੋਧ ਜਤਾਇਆ ਹੈ। ਅਕਾਲੀ ਦਲ ਦੇ ਸੀਨੀਅਰ ਨੇਤਾ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਛੇਵੇਂ ਪੇਅ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਕਰਨ ਦੀ ਤਾਰੀਕ 31 ਅਗਸਤ ਤੱਕ ਵਧਾਉਣ ਦੇ ਫੈਸਲੇ ਦੀ ਅਕਾਲੀ ਦਲ ਸਖਤ ਨਿੰਦਾ ਕਰਦਾ ਹੈ।
ਕਾਂਗਰਸ ‘ਚ ਆਉਣ ਸਾਰ ਖਹਿਰਾ ਨੇ ਹਿਲਾਈ ਸਿਆਸਤ! ਕੇਜਰੀਵਾਲ ਬਾਰੇ ਹੁਣ ਤੱਕ ਦੇ ਵੱਡੇ ਖੁਲਾਸੇ!
ਉਨ੍ਹਾਂ ਨੇ ਕਿਹਾ ਕਿ ਇਹ ਸੂਬੇ ਦੇ ਕਰਮਚਾਰੀਆਂ ਦੇ ਨਾਲ ਸਪੱਸ਼ਟ ਵਿਸ਼ਵਾਸਘਾਤ ਹੈ। ਇਸਦਾ ਮਤਲੱਬ ਹੈ ਕਿ ਸਰਕਾਰ ਰਿਪੋਰਟ ਨੂੰ ਲਾਗੂ ਕਰਨ ਤੋਂ ਭੱਜਣਾ ਚਾਹੁੰਦੀ ਹੈ ਅਤੇ ਸਿਰਫ ਸਮਾਂ ਖਰੀਦ ਰਹੀ ਹੈ।
SAD strongly condemns the decision of Punjab govt to further extend the date of implementation of 6th pay commission report to August 31. It is clear cut betrayal with employees of the state. This means govt wants to run away from implementing the report and is just buying time.
— Dr Daljit S Cheema (@drcheemasad) June 4, 2021
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.