PunjabTop News

ਪੰਜਾਬ ਸਰਕਾਰ ਵੱਲੋਂ ਪੰਜ ਜ਼ਿਲ੍ਹਿਆਂ ਵਿੱਚ ਬੱਸ ਟਰਮੀਨਲਾਂ ਦੇ ਆਧੁਨਿਕੀਕਰਨ ਨੂੰ ਮਨਜ਼ੂਰੀ

Punjab News: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੇ ਪ੍ਰਮੁੱਖ ਬੱਸ ਟਰਮੀਨਲਾਂ ਦੇ ਆਧੁਨਿਕੀਕਰਨ ਲਈ ਇੱਕ ਵਿਆਪਕ ਯੋਜਨਾ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜੋ ਕਿ ਜਨਤਕ ਆਵਾਜਾਈ ਦੇ ਬੁਨਿਆਦੀ ਢਾਂਚੇ ਅਤੇ ਯਾਤਰੀਆਂ ਲਈ ਬਿਹਤਰ ਸਹੂਲਤਾਂ ਯਕੀਨੀ ਬਣਾਉਣ ਵੱਲ ਇੱਕ ਅਹਿਮ ਕਦਮ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਸ ਯੋਜਨਾ ਤਹਿਤ ਲੁਧਿਆਣਾ, ਜਲੰਧਰ, ਸੰਗਰੂਰ, ਪਟਿਆਲਾ ਅਤੇ ਬਠਿੰਡਾ ਵਿੱਚ ਬੱਸ ਟਰਮੀਨਲਾਂ ਨੂੰ ਸਰਕਾਰੀ ਅਤੇ ਪ੍ਰਾਈਵੇਟ ਭਾਈਵਾਲੀ ਰਾਹੀਂ ਅਪਗ੍ਰੇਡ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਸਦਾ ਉਦੇਸ਼ ਕੁਸ਼ਲਤਾ, ਸੁਰੱਖਿਆ, ਪਹੁੰਚਯੋਗਤਾ ਅਤੇ ਬਿਹਤਰ ਸੇਵਾ ਪ੍ਰਦਾਨ ਕਰਨਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button