Breaking NewsD5 specialNewsPress ReleasePunjabTop News

ਪੰਜਾਬ ਸਰਕਾਰ ਵੱਲੋਂ ਵੋਟਾਂ ਵਾਲੇ ਦਿਨ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ

ਚੰਡੀਗੜ੍ਹ: ਵਿਧਾਨ ਸਭਾ ਚੋਣਾਂ  ਦੇ ਮੱਦੇਨਜ਼ਰ ਸੂਬਾ ਸਰਕਾਰ ਵਲੋਂ 20 ਫਰਵਰੀ, 2022  ਐਤਵਾਰ ਨੂੰ ਵੋਟਾਂ ਵਾਲੇ ਦਿਨ ਸੂਬੇ ਵਿੱਚ ਤਨਖਾਹ ਸਮੇਤ ਛੁੱਟੀ (ਪੇਡ ਹੌਲੀਡੇਅ) ਦਾ ਐਲਾਨ ਕੀਤਾ ਹੈ।

Badal ਦੀ ਨੂੰਹ ਨੇ ਟੰਗੇ ਵਿਰੋਧੀ, ਮਸਲੇ ਹੱਲ ਕਰਨ ਵਾਲੇ Channi ਦੀ ਬੰਨੀ ਹਨ੍ਹੇਰੀ | D5 Channel Punjabi

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਰਾਜ ਵਿੱਚ ਸਥਿਤ ਕਿਸੇ ਵੀ ਕਾਰੋਬਾਰ, ਵਪਾਰ, ਉਦਯੋਗਿਕ ਅਦਾਰੇ ਜਾਂ ਕਿਸੇ ਹੋਰ ਅਦਾਰੇ ਵਿੱਚ ਕੰਮ ਕਰਦੇ ਸਾਰੇ ਵਿਅਕਤੀ, ਚੋਣਾਂ ਵਾਲੇ ਦਿਨ ਭਾਵ 20-02-2022 ਨੂੰ ਵੋਟ ਪਾਉਣ ਲਈ ਤਨਖ਼ਾਹ ਸਮੇਤ ਛੁੱਟੀ ਦੇ ਹੱਕਦਾਰ ਹੋਣਗੇ।  ਇਸ ਸਬੰਧੀ ਪ੍ਰਸੋਨਲ ਵਿਭਾਗ ਵੱਲੋਂ ਨੋਟੀਫੀਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button