Breaking NewsD5 specialNewsPunjabTop News

ਪੰਜਾਬ ਸਰਕਾਰ ਵੱਲੋਂ ਸਾਲ 2022 ਲਈ Gazetted Holidays ਦਾ ਐਲਾਨ 

ਚੰਡੀਗੜ੍ਹ : ਪੰਜਾਬ ਸਰਕਾਰ ਨੇ ਸਾਲ – 2022 ਦੌਰਾਨ ਆਉਣ ਵਾਲੀਆਂ ਗਜ਼ਟਿਡ ਛੁੱਟੀਆਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਸੂਚੀ ਵਿਚ 25 ਗਜ਼ਟਿਡ ਛੁੱਟੀਆਂ ਸ਼ਾਮਲ ਕੀਤੀਆਂ ਗਈਆਂ ਹਨ , ਜਦੋਂ ਕਿ 29 ਰਿਸਟ੍ਰੇਕਟਿਡ ਛੁੱਟੀਆਂ ਰੱਖੀਆਂ ਗਈਆਂ ਹਨ।

ਕੇਜਰੀਵਾਲ ਨੂੰ ਝਟਕਾ, ਪਿਆ ਖਿਲਾਰਾ, ਵੱਡੀ ਬਗਾਵਤ D5 Channel Punjabi

ਇਨ੍ਹਾਂ ਵਿਚੋਂ ਸਰਕਾਰੀ ਮੁਲਾਜ਼ਮ ਕੋਈ ਵੀ 2 ਛੁੱਟੀਆਂ ਲੈ ਸਕਦੇ ਹਨ। ਇਸ ਦੇ ਨਾਲ ਹੀ ਵੱਖ – ਵੱਖ ਪੁਰਬਾਂ ’ਤੇ ਧਾਰਮਿਕ ਪ੍ਰੋਗਰਾਮਾਂ ਵਿਚ ਸ਼ਾਮਲ ਹੋਣ ਲਈ 4 ਵਾਰ ਅੱਧੇ ਦਿਨ ਦੀ ਛੁੱਟੀ ਵੀ ਲਈ ਜਾ ਸਕੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button