Breaking NewsD5 specialNewsPress ReleasePunjabTop News

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਜ਼ਿਲ੍ਹੇ ‘ਚ ਸਥਾਨਕ ਛੁੱਟੀ ਦਾ ਐਲਾਨ 

ਚੰਡੀਗੜ੍ਹ :  ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ਮੌਕੇ 22 ਅਕਤੂਬਰ, 2021 ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਐਲਾਨੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ  ਬੁਲਾਰੇ ਨੇ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮਿਤੀ 22 ਅਕਤੂਬਰ (ਸ਼ੁੱਕਰਵਾਰ) ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਹੋਵੇਗੀ। ਪ੍ਰਸੋਨਲ ਵਿਭਾਗ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button