PunjabTop News

ਪੰਜਾਬ ਸਰਕਾਰ ਵੱਲੋਂ ਹੋਮ ਗਾਰਡ ਦੇ ਜਵਾਨ ਭਰਤੀ ਕਰਨ ਦਾ ਐਲਾਨ

ਚੰਡੀਗੜ੍ਹ : ਪੰਜਾਬ ਸਰਕਾਰ ਨੇ 5500 ਹੋਮ ਗਾਰਡ ਜਵਾਨਾਂ ਦੀ ਭਰਤੀ ਕਰਨ ਦਾ ਐਲਾਨ ਕੀਤਾ ਹੈ। ਇਸ ਬਾਰੀ ਜੇਣਕਾਰੀ ਦਿੰਦੇ ਹੋਏ ਮੁੱਖ ਮੰਤਰੀਭਗਵੰਤ ਮਾਨ ਨੇ ਦੱਸਿਆ ਕਿ ਅੱਜ ਚੰਡੀਗੜ੍ਹ ਵਿਖੇ ਉੱਚ ਅਧਿਕਾਰੀਆਂ ਨਾਲ ਸੀਮਾ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਲਈ ਅਹਿਮ ਮੀਟਿੰਗ ਕੀਤੀ। ਜਿਸ ਵਿਚ ਪੰਜਾਬ ਦੀ ਸਰਹੱਦ ‘ਤੇ ਸੈਕਿੰਡ ਲਾਈਨ ਆਫ ਡਿਫੈਂਸ ਨੂੰ ਮਜ਼ਬੂਤ ਕਰਨ ਲਈ 5500 ਹੋਮ ਗਾਰਡ ਜਵਾਨਾਂ ਦੀ ਭਰਤੀ ਕਰਨ ਦਾ ਫ਼ੈਸਲਾ ਲਿਆ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਇਹ ਜਵਾਨ ਸੀਮਾ ਸੁਰੱਖਿਆ ਬਲ ਨਾਲ ਮਿਲ ਕੇ ਸੂਬੇ ਦੇ ਵੱਖ-ਵੱਖ ਸਰਹੱਦੀ ਜ਼ਿਲ੍ਹਿਆਂ ‘ਚ ਡਿਊਟੀ ਦੇਣਗੇ। ਜਿਸ ਨਾਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਵੀ ਹੋਰ ਬਲ ਮਿਲੇਗਾ। ਮੁੱਖ ਮੰਤਰੀ ਨੇ ਕਿਹਾ ਕਿ ਆਪਣੇ ਨਾਗਰਿਕਾਂ ਦੀ ਜਾਨ ਮਾਲ ਦੀ ਰਾਖੀ ਕਰਨਾ ਸਾਡਾ ਸਰਵਉੱਤਮ ਫ਼ਰਜ਼ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button