Breaking NewsD5 specialNewsPress ReleasePunjabTop News

ਪੰਜਾਬ ਸਰਕਾਰ ਵੱਲੋਂ Dr SPS Oberoi ਆਨਰੇਰੀ ਸਲਾਹਕਾਰ ਨਿਯੁਕਤ

ਚੰਡੀਗੜ: ਪੰਜਾਬ ਸਰਕਾਰ ਨੇ ਅੱਜ ਪ੍ਰਸਿੱਧ ਸਮਾਜ ਸੇਵੀ Dr SPS Oberoi ਨੂੰ ਸਿਹਤ ਅਤੇ ਹੁਨਰ ਵਿਕਾਸ ਬਾਰੇ ਆਨਰੇਰੀ ਸਲਾਹਕਾਰ ਨਿਯੁਕਤ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਹੁਕਮ ਬਾਅਦ ਵਿੱਚ ਜਾਰੀ ਕੀਤੇ ਜਾਣਗੇ।
ਉਨਾਂ ਕਿਹਾ ਕਿ Dr. Oberoi ਸਰਬੱਤ ਦਾ ਭਲਾ ਟਰੱਸਟ ਦੇ ਮੈਨੇਜਿੰਗ ਟਰੱਸਟੀ ਹੋਣ ਦੇ ਨਾਲ-ਨਾਲ ਏਸ਼ੀਅਨ ਗੱਤਕਾ ਫਾਊਂਡੇਸਨ ਦੇ ਪ੍ਰਧਾਨ, ਐਪੈਕਸ ਗਰੁੱਪ ਆਫ ਕੰਪਨੀਜ਼ ਦੇ ਬਾਨੀ ਅਤੇ ਚੇਅਰਮੈਨ ਹਨ। Dr Oberoi ਨੇ ਦੁਬਈ ਦੀ ਜੇਲ ਵਿੱਚ ਬੰਦ ਭਾਰਤੀਆਂ ਦੀ ਰਿਹਾਈ ਕਰਵਾਈ, ਜਿਸ ਲਈ ਉਨਾਂ ‘ਦੀਆ ਦੀ ਰਕਮ’ (ਬਲੱਡ ਮਨੀ) ਦਾ ਭੁਗਤਾਨ ਖ਼ੁਦ ਕੀਤਾ ਸੀ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button