Breaking NewsD5 specialNewsPunjabTop News

ਪੰਜਾਬ ਸਿਹਤ ਵਿਭਾਗ ‘ਚ ਗੁਲਦਸਤੇ ਅਤੇ ਪਲਾਸਟਿਕ ਦੀਆਂ ਬੋਤਲਾਂ ‘ਚ ਪੈਕ ਪਾਣੀ ਦਾ ਇਸਤੇਮਾਲ ਬੰਦ ਕਰਨ ਦੇ ਆਦੇਸ਼

ਚੰਡੀਗੜ੍ਹ : ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਡਾਇਰੈਕਟੋਰੇਟ ਨੇ ਸਰਕਾਰੀ ਸਮਾਗਮਾਂ ‘ਚ ਗੁਲਦਸਤੇ ਤੇ ਪਲਾਸਟਿਕ ਦੀਆਂ ਬੋਤਲਾਂ ‘ਚ ਪੈਕ ਪਾਣੀ ਦੀ ਵਰਤੋਂ ਨੂੰ ਰੋਕਣ ਦੇ ਹੁਕਮ ਜਾਰੀ ਕੀਤੇ ਹਨ। ਇਹਨਾਂ ਅਨੁਸਾਰ ਸੂਬੇ ‘ਚ ਕਿਸੇ ਵੀ ਪ੍ਰੋਗਰਾਮ ‘ਚ ਪਲਾਸਟਿਕ ਦੀਆਂ ਬੋਤਲਾਂ ਦੀ ਵਰਤੋਂ ਨਹੀਂ ਕੀਤੀ ਜਾਵੇਗੀ।

Navjot Sidhu ਦੇ ਫਸੇ Manish Tiwari ਨਾਲ ਸਿੰਙ, Raja Warring ਤੇ ਹੋ ਗਿਆ ਐਕਸ਼ਨ | D5 Channel Punjabi

ਪੰਜਾਬ ਦੇ ਸਮੂਹ ਸਿਵਲ ਸਰਜਨਾਂ ਨੂੰ ਲਿਖੇ ਪੱਤਰ ‘ਚ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਨੇ ਕਿਹਾ ਕਿ ਸਿਹਤ ਮੰਤਰੀ ਨੇ ਸਿਹਤ ਵਿਭਾਗ ਦੇ ਦਫ਼ਤਰੀ ਕੰਮਾਂ/ਕਾਰਜਾਂ ‘ਚ ਪਲਾਸਟਿਕ ਦੀਆਂ ਬੋਤਲਾਂ ‘ਚ ਪੈਕ ਪਾਣੀ ਦੀ ਵਰਤੋਂ ਨੂੰ ਰੋਕਣ ਦੀ ਅਪੀਲ ਕੀਤੀ ਹੈ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button