PunjabTop News

ਪੰਜਾਬ ਹਰਿਆਣਾ ਹਾਈਕੋਰਟ ਨੇ ਲੁਧਿਆਣਾ ਤਾਇਨਾਤ ਇੱਕ ਜੁਡੀਸ਼ੀਅਲ ਮੈਜਿਸਟਰੇਟ ਨੂੰ ਕੀਤਾ ਮੁਅੱਤਲ

ਪੰਜਾਬ ਹਰਿਆਣਾ ਹਾਈਕੋਰਟ ਨੇ ਇੱਕ ਅਹਿਮ ਫੈਸਲਾ ਲੈਂਦੇ ਹੋਏ ਲੁਧਿਆਣਾ ਵਿੱਚ ਤਾਇਨਾਤ ਇੱਕ ਜੁਡੀਸ਼ੀਅਲ ਮੈਜਿਸਟਰੇਟ ਨੂੰ ਮੁਅੱਤਲ ਕਰ ਦਿੱਤਾ ਹੈ। ਜਸਟਿਸ ਸੰਧਾਵਾਲੀਆ ਦੇ ਲੁਧਿਆਣਾ ਦੌਰੇ ਦੌਰਾਨ ਜੱਜ ਦੇ ਕੰਮ ਵਿੱਚ ਖਾਮੀਆਂ ਪਾਈਆਂ ਗਈਆਂ। ਇਨ੍ਹਾਂ ਦਾ ਨੋਟਿਸ ਲੈਂਦਿਆਂ ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਅਤੇ ਹਾਈ ਕੋਰਟ ਦੇ ਜੱਜਾਂ ਨੇ ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ-ਕਮ-ਸਿਵਲ ਜੱਜ (ਜੂਨੀਅਰ ਡਵੀਜ਼ਨ) ਰਾਜੀਵ ਗਰਗ ਖ਼ਿਲਾਫ਼ ਕਾਰਵਾਈ ਕੀਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button