ਪੰਡਿਤ ਜਵਾਹਰਲਾਲ ਨਹਿਰੂ ਨੂੰ ਪੀਐੱਮ ਮੋਦੀ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਨਵੀਂ ਦਿੱਲੀ : ਆਜ਼ਾਦ ਭਾਰਤ ਦੇ ਪਹਿਲੇ ਤੇ ਸਭ ਤੋਂ ਜ਼ਿਆਦਾ ਸਮੇਂ ਤਕ ਪ੍ਰਧਾਨ ਮੰਤਰੀ ਰਹੇ ਪੰਡਿਤ ਜਵਾਹਰਲਾਲ ਨਹਿਰੂ ਨੂੰ ਉਨ੍ਹਾਂ ਦੀ ਬਰਸੀ ‘ਤੇ ਪੂਰਾ ਦੇਸ਼ ਯਾਦ ਕਰ ਰਿਹਾ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕੇ ਕਿਹਾ- ‘ਬਰਸੀ ‘ਤੇ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਨੂੰ ਸ਼ਰਧਾਂਜਲੀ।’
BIG BREAKING | ਸਵੇਰੇ ਸਵੇਰੇ ਵੱਡੀ ਖ਼ਬਰ, ਫਰਾਰ ਹੋਇਆ ਕਰੋਨਾ ਵਾਇਰਸ ਦਾ ਮਰੀਜ਼
ਰਾਹੁਲ ਗਾਂਧੀ ਨੇ ਟਵੀਟ ਕਰ ਕੇ ਕਿਹਾ, ‘ਪੰਡਿਤ ਜਵਾਹਰਲਾਲ ਨਹਿਰੂ ਜੀ ਇਕ ਬਹਾਦੁਰ ਆਜ਼ਾਦੀ ਘੁਲਾਟੀਏ, ਆਧੁਨਿਕ ਭਾਰਤ ਦੇ ਨਿਰਮਾਤਾ ਤੇ ਸਾਡੇ ਪਹਿਲੇ ਪ੍ਰਧਾਨ ਮੰਤਰੀ ਸਨ। ਉਨ੍ਹਾਂ ਦੇਸ਼ ਨੂੰ ਅਜਿਹੇ ਵੱਡੇ ਸੰਸਥਾਨ ਦਿੱਤੇ ਜਿਹੜੇ ਵੇਲੇ ਸਿਰ ਸਾਡੇ ਕੰਮ ਆ ਸਕੇ। ਭਾਰਤ ਦੇ ਇਸ ਮਹਾਨ ਸਪੂਤ ਨੂੰ ਉਨ੍ਹਾਂ ਦੀ ਬਰਸੀ ‘ਤੇ ਸ਼ਰਧਾਂਜਲੀ।’
Tributes to our former PM Pandit Jawaharlal Nehru on his birth anniversary.
— Narendra Modi (@narendramodi) November 14, 2019
ਇਸ ਤੋਂ ਪਹਿਲਾਂ ਕਾਂਗਰਸ ਪਾਰਟੀ ਨੇ ਅਧਿਕਾਰਤ ਟਵਿੱਟਰ ਹੈਂਡਲ ਰਾਹੀਂ ਟਵੀਟ ਕਰ ਕੇ ਕਿਹਾ, ‘ਤੁਹਾਡੇ ਵਿਜ਼ਨ ਨੇ ਸਾਨੂੰ ਖੁਸ਼ਹਾਲ ਲੋਕਤੰਤਰ ਦਿੱਤਾ, ਤੁਹਾਡੀ ਤਰਕਸੰਗਤਾ ਨੇ ਸਾਨੂੰ ਵਿਕਾਸ ਦੀ ਦਿਸ਼ਾ ‘ਚ ਅੱਗੇ ਵਧਣ ‘ਚ ਮਦਦ ਕੀਤੀ ਤੇ ਤੁਹਾਡੀ ਉਦਾਰਤਾ ਨੇ ਸਾਨੂੰ ਸਹਿਣਸ਼ੀਲਤਾ ਤੇ ਭਾਈਚਾਰਾ ਸਿਖਾਇਆ। ਭਾਰਤ ਤੁਹਾਡਾ ਧੰਨਵਾਦ ਕਰਦਾ ਹੈ।’
Pandit Jawaharlal Nehru Ji was a brave freedom fighter, the architect of modern India & our first PM. A visionary, he is immortalised in the world class institutions he inspired, that have stood the test of time.
On his death anniversary, my tribute to this great son of India. pic.twitter.com/ZNUF4ksiDF
— Rahul Gandhi (@RahulGandhi) May 27, 2020
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.