Breaking NewsD5 specialIndiaNewsTop NewsUncategorized

ਪੱਛਮੀ ਬੰਗਾਲ ਸੜਕ ਹਾਦਸੇ ‘ਤੇ ਪੀ.ਐਮ. Modi ਨੇ ਜਤਾਇਆ ਦੁੱਖ

ਨਵੀਂ ਦਿੱਲੀ: ਪ੍ਰਧਾਨ ਮੰਤਰੀ Narendra Modi ਨੇ ਪੱਛਮੀ ਬੰਗਾਲ ਵਿੱਚ ਹੋਏ ਸੜਕ ਹਾਦਸੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਦੱਸ ਦਈਏ ਪੱਛਮੀ ਬੰਗਾਲ ਦੇ ਨਾਦੀਆ ‘ਚ ਹੋਏ ਸੜਕ ਹਾਦਸੇ ਵਿੱਚ 18 ਲੋਕਾਂ ਦੀ ਮੌਤ ਹੋਈ ਸੀ ਅਤੇ 5 ਲੋਕ ਜ਼ਖ਼ਮੀ ਹੋਏ ਸਨ।

Kisan Bill 2020 : ਕਿਸਾਨੀ ਅੰਦੋਲਨ ਦੌਰਾਨ ਇਸ ਵਿਅਕਤੀ ਨੇ ਪਾਇਆ ਸੀ ਸਭ ਤੋਂ ਵੱਧ ਯੋਗਦਾਨ || D5 Channel Punjabi

ਪ੍ਰਧਾਨ ਮੰਤਰੀ Narendra Modi ਨੇ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਲੋਕਾਂ ਦੇ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ Modi ਨੇ ਕਿਹਾ ਹੈ ਕਿ ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨੂੰ ਰਾਸ਼ਟਰੀ ਰਾਹਤ ਫ਼ੰਡ ਵਿਚੋਂ 2-2 ਲੱਖ ਰੁਪਏ ਦਿੱਤੇ ਜਾਣਗੇ। PM Modi ਨੇ ਹਾਦਸੇ ਵਿੱਚ ਜ਼ਖ਼ਮੀ ਹੋਏ ਲੋਕਾਂ ਨੂੰ 50,000 ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button