Uncategorized

ਪੱਤਰਕਾਰ ਦੇ ਸਵਾਲ ਤੋਂ ਭੜਕਿਆ ਭਗਵੰਤ ਮਾਨ, ਮਾਇਕ ‘ਚ ਆਖੀ ਅਜਿਹੀ ਗੱਲ, ਨਾਲ ਖੜ੍ਹੇ ਵਰਕਰ ਹੋਏ ਸੁੰਨ, ਪੈ ਗਿਆ ਰੌਲਾ ! (ਵੀਡੀਓ)

ਅੰਮ੍ਰਿਤਸਰ: ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਵਿਰੋਧੀ ਪਾਰਟੀਆਂ ਦੇ ਲੋਕ ਸਭਾ ਚੋਣਾਂ ਲੜ ਰਹੇ ਕੁਝ ਅਹਿਮ ਨੇਤਾਵਾਂ ਦੀ ਜਾਇਦਾਦ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਕੇਂਦਰੀ ਮੰਤਰੀ ਤੇ ਬਠਿੰਡਾ ਤੋਂ ਉਮੀਦਵਾਰ ਹਰਸਿਮਰਤ ਕੌਰ ਬਾਦਲ, ਭੁਲੱਥ ਤੋਂ ਸਾਬਕਾ ਵਿਧਾਇਕ ਜਗੀਰ ਕੌਰ ਤੇ ਬਰਨਾਲਾ ਦੇ ਸਾਬਕਾ ਵਿਧਾਇਕ ਤੇ ਸੰਗਰੂਰ ਤੋਂ ਕਾਂਗਰਸੀ ਉਮੀਦਵਾਰਾਂ ਦੀਆਂ ਜਾਇਦਾਦਾਂ ਦਾ ਉਚੇਚੇ ਤੌਰ ‘ਤੇ ਜ਼ਿਕਰ ਕੀਤਾ।

Read Also ਵੋਟਾਂ ਨੇੜੇ ਭਗਵੰਤ ਮਾਨ ‘ਤੇ ਲੱਗੇ ਵੱਡੇ ਇਲਜ਼ਾਮ ! ਪੁਰਾਣੇ ਸਾਥੀ ਨੇ ਖੋਲ੍ਹਤੀ ਵੱਡੀ ਪੋਲ੍ਹ

‘ਆਪ’ ਦੇ ਅੰਮ੍ਰਿਤਸਰ ਤੋਂ ਲੋਕ ਸਭਾ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੀ ਨਾਮਜ਼ਦਗੀ ਦਾਖ਼ਲ ਕਰਵਾਉਣ ਮੌਕੇ ਭਗਵੰਤ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਕਤ ਬਿਆਨ ਦਿੱਤੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button