Breaking NewsD5 specialIndiaNewsPunjab

ਫਤਹਿਗੜ੍ਹ ਸਾਹਿਬ ਤਿੰਨ ਦਿਨਾਂ ਸ਼ਹੀਦੀ ਜੋੜ ਮੇਲ ਦੀ ਹੋਈ ਸ਼ੁਰੂਆਤ

ਫ਼ਤਿਹਗੜ੍ਹ ਸਾਹਿਬ : ਮਾਤਾ ਗੁਜਰ ਕੌਰ ਅਤੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਿਹ ਸਿੰਘ ਦੀ ਲਾਸਾਨੀ ਸ਼ਹਾਦਤ ਨੂੰ ਹਜ਼ਾਰਾਂ ਸੰਗਤਾਂ ਨਤਮਸਤਕ ਹੋ ਰਹੀਆਂ ਹਨ।

ਸ਼ਹੀਦਾਂ ਦੀ ਧਰਤੀ ਫ਼ਤਿਹਗੜ੍ਹ ਸਾਹਿਬ ਵਿਖੇ ਤਿੰਨ ਦਿਨਾਂ ਸ਼ਹੀਦੀ ਜੋੜ ਮੇਲ ਦੀ ਸ਼ੁਰੂਆਤ ਹੋ ਚੁੱਕੀ ਹੈ। ਗੁਰਦੁਆਰਾ ਫਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਹਰਪਾਲ ਸਿੰਘ ਨੇ ਇਸ ਦੀ ਅਰੰਭਤਾ ਦੀ ਅਰਦਾਸ ਕੀਤੀ।

ਦੇਸ਼ ਵਿਦੇਸ਼ਾਂ ਤੋਂ ਸੰਗਤਾਂ ਇਸ ਪਾਵਨ ਅਸਥਾਨ ‘ਤੇ ਪਹੁੰਚ ਰਹੀਆਂ ਹਨ। ਲਿਹਾਜ਼ਾ ਸੰਗਤਾਂ ਦੀ ਆਮਦ ਨੂੰ ਵੇਖਦਿਆਂ ਪੰਜਾਬ ਪੁਲਿਸ ਵੱਲੋਂ ਵੀ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਸੁਰੱਖਿਆ ਨੂੰ ਲੈ ਕੇ ਚੱਪੇ ਚੱਪੇ ‘ਤੇ ਪੁਲਿਸ ਤੈਨਾਤ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button