Breaking NewsPunjabTop News

ਫਤਿਹਗੜ੍ਹ ਸਾਹਿਬ ‘ਚ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ, 2 ਗੈਂਗਸਟਰ ਹਲਾਕ

ਫਤਿਹਗੜ੍ਹ ਸਾਹਿਬ, 22 ਫਰਵਰੀ 2023 – ਫਤਿਹਗੜ੍ਹ ਸਾਹਿਬ ‘ਚ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਐਨਕਾਊਂਟਰ ਹੋਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਇਹ ਵੀ ਮਿਲ ਰਹੀ ਹੈ ਕਿ ਇਸ ਐਨਕਾਊਂਟਰ ‘ਚ 2 ਗੈਂਗਸਟਰ ਹਲਾਕ ਹੋ ਗਏ ਹਨ।ਇਹ ਐਨਕਾਊਂਟਰ AGTF ਵੱਲੋਂ ਕੀਤਾ ਗਿਆ ਹੈ। ਇਸ ਤੋਂ ਬਿਨਾਂ ਏ ਜੀ ਟੀ ਐਫ ਮੁਖੀ ਪ੍ਰਮੋਦ ਬਾਨ ਵੀ ਮੌਕੇ ‘ਤੇ ਹੀ ਮੌਜੂਦ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button