PunjabPunjabTop News

ਫਰਵਰੀ ਮਹੀਨੇ ਤੋਂ ਬੰਦ ਪਿਆ ਸ਼ੰਭੂ ਬਾਰਡਰ ਖੋਲ੍ਹਣ ਮਾਮਲੇ ਚ ਕੋਰਟ ਅੰਦਰ ਸੁਣਵਾਈ ਅੱਜ

ਹਰਿਆਣਾ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਦੀ ਸਰਹੱਦ ‘ਤੇ ਸਥਿਤ ਸ਼ੰਭੂ ਸਰਹੱਦ ਨੂੰ ਖੋਲ੍ਹਣ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਮਚ ਚੁਣੌਤੀ ਦਿੱਤੀ ਹੈ। ਸਰਕਾਰ ਦੀ ਪਟੀਸ਼ਨ ‘ਤੇ ਅੱਜ ਸੋਮਵਾਰ ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਵੇਗੀ।

ਇਸ ਦੌਰਾਨ ਪੰਜਾਬ ਅਤੇ ਹਰਿਆਣਾ ਦੋਵਾਂ ਸਰਕਾਰਾਂ ਵੱਲੋਂ ਸੁਤੰਤਰ ਕਮੇਟੀ ਬਣਾਉਣ ਲਈ ਉੱਘੇ ਵਿਅਕਤੀਆਂ ਦੇ ਨਾਂ ਅਦਾਲਤ ਵਿੱਚ ਰੱਖੇ ਜਾਣਗੇ। ਜੋ ਕਿ ਸਰਹੱਦਾਂ ਨੂੰ ਖੋਲ੍ਹਣ ਲਈ ਕਿਸਾਨਾਂ ਅਤੇ ਸਰਕਾਰ ਵਿਚਕਾਰ ਪੁਲ ਦਾ ਕੰਮ ਕਰੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button