PunjabTop News

ਫਰੀਦਕੋਟ ‘ਚ ਮਹਿਲਾ SHO ਨੂੰ ਛਾਤੀ ‘ਚ ਲੱਗੀ ਗੋਲੀ, DMC ਲੁਧਿਆਣਾ ਭਰਤੀ

ਫਰੀਦਕੋਟ : ਫਰੀਦਕੋਟ ਜ਼ਿਲ੍ਹੇ ਵਿੱਚ ਤਾਇਨਾਤ ਇੱਕ ਮਹਿਲਾ ਸਬ-ਇੰਸਪੈਕਟਰ ਦੀ ਛਾਤੀ ਵਿੱਚ ਗੋਲੀ ਲੱਗੀ। ਉਸ ਨੂੰ ਜ਼ਖ਼ਮੀ ਹਾਲਤ ਵਿੱਚ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿੱਚ ਦਾਖ਼ਲ ਕਰਵਾਇਆ ਗਿਆ, ਪਰ ਉਸ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਡੀਐਮਸੀ ਲੁਧਿਆਣਾ ਰੈਫ਼ਰ ਕਰ ਦਿੱਤਾ ਗਿਆ ਹੈ। ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਡਾਕਟਰਾਂ ਦੀ ਟੀਮ ਉਸ ਦੇ ਇਲਾਜ ਵਿੱਚ ਲੱਗੀ ਹੋਈ ਹੈ।

ਲਓ ਹੁਣ Nihang Singh ਨੇ ਕੀਤੀ Beadbi | D5 Channel Punjabi | Gurdaspur Beadbi | Sri Hargobindpur

ਫ਼ਰੀਦਕੋਟ ਦੇ ਐਸਪੀ ਜਸਮੀਤ ਸਿੰਘ ਨੇ ਘਟਨਾ ਦੀ ਪੁਸ਼ਟੀ ਕੀਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜੋਗਿੰਦਰ ਕੌਰ ਨੂੰ ਆਪਣੇ ਹੀ ਸਰਵਿਸ ਰਿਵਾਲਵਰ ਤੋਂ ਗੋਲੀ ਲੱਗੀ ਸੀ। ਇਹ ਹਾਦਸਾ ਅੱਜ ਸਵੇਰੇ ਉਸ ਸਮੇਂ ਵਾਪਰਿਆ ਜਦੋਂ ਉਹ ਆਪਣਾ ਸਰਵਿਸ ਰਿਵਾਲਵਰ ਲਾਕਰ ਵਿੱਚ ਰੱਖ ਰਹੀ ਸੀ। ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।   ਜੋਗਿੰਦਰ ਕੌਰ ਨੂੰ ਇੱਕ ਮਹੀਨਾ ਪਹਿਲਾਂ ਗੋਲੇਵਾਲਾ ਚੌਕੀ ਦਾ ਇੰਚਾਰਜ ਬਣਾਇਆ ਗਿਆ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button