Breaking NewsD5 specialIndiaNewsPoliticsPunjab

ਫੂਲਕਾ ਦੇ ਅਸਤੀਫ਼ੇ ‘ਤੇ ਹਰਸਿਮਰਤ ਬਾਦਲ ਦਾ ਬਿਆਨ

‘ਆਪ’ ਦੇ ਵਿਧਾਇਕ ਫੂਲਕਾ ਦੇ ਅਸਤੀਫ਼ੇ ਤੋਂ ਬਾਅਦ ਵਿਰੋਧੀਆਂ ਦੇ ਬਿਆਨ ਆਉਣੇ ਸ਼ੁਰੂ ਹੋ ਗਏ ਹਨ। ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੱਡਾ ਬਿਆਨ ਦਿੱਤਾ ਹੈ। ਹਰਸਿਮਰਤ ਕੌਰ ਬਾਦਲ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਦੀ ਬੁਨਿਆਦ ਝੂਠ ‘ਤੇ ਟਿਕੀ ਹੈ। ਏਸੇ ਲਈ ਪਾਰਟੀ ਦਾ ਇਹ ਹਸ਼ਰ ਹੋ ਰਿਹਾ ਹੈ।

Read Also ਪੰਜਾਬ ‘ਚ ਜ਼ਬਰਦਸਤ ਸਿਆਸੀ ਭੂਚਾਲ, ਫੂਲਕਾ ਨੇ ਹੁਣੇ ਹੁਣੇ ਦਿੱਤਾ ਅਸਤੀਫ਼ਾ

ਫੂਲਕਾ ਦੇ ਅਸਤੀਫ਼ੇ ‘ਤੇ ਪੰਜਾਬ ਦੀ ਸਿਆਸਤ ਭਖ ਚੁੱਕੀ ਹੈ ਪਰ ਹੁਣ ਬਠਿੰਡਾ ਤੋਂ ਆਏ ਹਰਸਿਮਰਤ ਬਾਦਲ ਦੇ ਇਸ ਬਿਆਨ ‘ਤੇ ਆਮ ਆਦਮੀ ਪਾਰਟੀ ਦਾ ਕੀ ਕਹਿਣਾ ਹੋਵੇਗਾ, ਇਸ ‘ਤੇ ਨਜ਼ਰ ਰਹੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button