ਫੇਸਬੁੱਕ ਅਤੇ ਇੰਸਟਾਗ੍ਰਾਮ ਦੀ ਵਰਤੋਂ ਲਈ ਦੇਣੇ ਹੋਣਗੇ ਪੈਸੇ!
ਡੈਸਕ: ਅੱਜ ਦੇ ਸਮੇਂ ਵਿਚ ਸੱਬ ਤੋਂ ਵੱਡੇ ਸ਼ੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ ਅਤੇ ਇੰਸਟਾਗ੍ਰਾਮ ਦੀ ਵਰਤੋਂ ਆਪਣੇ ਮੋਬਾਈਲ ਫੋਨ ਜਾਂ ਕੰਪੀਉਟਰ ਵਿਚ ਕਰਦੇ ਰਹਿੰਦੇ ਹਾਂ। ਪਰ ਜੇਕਰ ਤੁਹਾਨੂੰ ਕਿਹਾ ਜਾਵੇ ਕਿ ਤੁਹਾਨੂੰ ਹੁਣ ਇਨ੍ਹਾਂ ਸ਼ੋਸ਼ਲ ਮੀਡੀਆ ਪਲੇਟਫਾਰਮ ਦੀ ਵਰਤੋ ਕਰਨ ਲਈ ਪੈਸੇ ਦੇਣੇ ਹੋਣਗੇ ਤਾਂ ਤੁਹਾਨੂੰ ਕਿਵੇ ਦਾ ਲੱਗੇਗਾ? ਮੈਟਾ ਨੇ ਆਪਣੇ ਦੋ ਵੱਡੇ ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ ਅਤੇ ਇੰਸਟਾਗ੍ਰਾਮ ਨੂੰ ਫੀਸ ਆਧਾਰਿਤ ਕਰਨ ਦਾ ਫ਼ੈਸਲਾ ਕੀਤਾ ਹੈ ਯਾਨੀ ਫੇਸਬੁੱਕ ਅਤੇ ਇੰਸਟਾਗ੍ਰਾਮ ਦੀ ਵਰਤੋਂ ਕਰਨ ਲਈ ਤੁਹਾਨੂੰ ਪੈਸੇ ਖ਼ਰਚ ਕਰਨੇ ਪੈਣਗੇ।
SHO ਤੇ LADY ਕਾਂਸਟੇਬਲ ਦਾ ਕਾਰਨਾਮਾ, ਮੁਨਸ਼ੀ ਵੀ ਰਲਿਆ ਨਾਲ! D5 Channel Punjabi
ਰਿਪੋਰਟ ਮੁਤਾਬਕ, ਮੈਟਾ ਨੇ ਇਹ ਫ਼ੈਸਲਾ ਫਿਲਹਾਲ ਯੂਰਪ ਲਈ ਲਿਆ ਹੈ। ਰਿਪੋਰਟ ‘ਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਯੂਰਪੀ ਯੂਨੀਅਨ ਵੱਲੋਂ ਵਿਗਿਆਪਨ ਅਤੇ ਪ੍ਰਾਈਵੇਸੀ ਨੂੰ ਲੈ ਕੇ ਲਗਾਤਾਰ ਬਣ ਰਹੇ ਦਬਾਅ ਦਰਮਿਆਨ ਮੈਟਾ ਨੇ ਇਹ ਫ਼ੈਸਲਾ ਲਿਆ ਹੈ। ਕੰਪਨੀ ਫੇਸਬੁੱਕ ਅਤੇ ਇੰਸਟਾਗ੍ਰਾਮ ਦਾ ਪੇਡ ਵਰਜ਼ਨ ਭਾਰਤ ‘ਚ ਵੀ ਲਾਂਚ ਕਰ ਸਕਦੀ ਹੈ। ਹਾਲਾਂਕਿ ਇਸ ਬਾਰੇ ਅਜੇ ਸਪਸ਼ਟ ਜਾਣਕਾਰੀ ਨਹੀਂ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.