Breaking NewsD5 specialNewsPunjabTop News

ਬਜਟ ਇਜਲਾਸ ਦੀਆਂ ਤਾਰੀਖ਼ਾਂ ਦਾ ਐਲਾਨ

ਚੰਡੀਗੜ੍ਹ : ਪੰਜਾਬ ਦੇ ਬਜਟ ਇਜਲਾਸ ਦੀਆਂ ਤਾਰੀਖ਼ਾਂ ਦਾ ਐਲਾਨ ਹੋ ਗਿਆ ਹੈ। ਪੰਜਾਬ ਦਾ ਬਜਟ 27 ਜੂਨ ਨੂੰ ਪੇਸ਼ ਕੀਤਾ ਜਾਵੇਗਾ। ਬਜਟ ਇਜਲਾਸ 24 ਜੂਨ ਤੋਂ 30 ਜੂਨ ਤੱਕ ਚੱਲੇਗਾ। ਇਸ ਦਾ ਐਲਾਨ ਅੱਜ ਹੋਈ ਪੰਜਾਬ ਕੈਬਨਿਟ ਮੀਟਿੰਗ ਦੌਰਾਨ ਕੀਤਾ ਗਿਆ।

Arrest ਤੋਂ ਬਾਅਦ Sadhu Singh Dharamsot ‘ਤੇ ਹੋਰ ਵੱਡੀ ਕਾਰਵਾਈ! ਐਕਸ਼ਨ ’ਚ CM Mann | D5 Channel Punjabi

ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਕਰਕੇ ਪੰਜਾਬੀਆਂ ਨੂੰ ਵਧਾਈ ਦਿੱਤੀ ਗਈ ਹੈ। ਉਨ੍ਹਾਂ ਲਿਖਿਆ ਹੈ ਕਿ ਪੰਜਾਬ ਦੇ ਇਤਿਹਾਸ ‘ਚ ਪਹਿਲੀ ਵਾਰ ਆਮ ਲੋਕਾਂ ਦੀ ਰਾਏ ਨਾਲ ਬਣਿਆ ਆਮ ਲੋਕਾਂ ਦਾ ਬਜਟ ਪੇਸ਼ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਦੌਰਾਨ ਫ਼ੈਸਲਾ ਕੀਤਾ ਗਿਆ ਹੈ ਕਿ ਬਜਟ ਇਜਲਾਸ 24 ਜੂਨ ਤੋਂ 30 ਜੂਨ ਤੱਕ ਚੱਲੇਗਾ ਅਤੇ 27 ਜੂਨ ਨੂੰ ਆਮ ਲੋਕਾਂ ਦਾ ਬਜਟ ਪੇਸ਼ ਕੀਤਾ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button