PunjabTop News

ਬਠਿੰਡਾ ‘ਚ ISI ਦਾ ਜਾਸੂਸ ਗ੍ਰਿਫਤਾਰ: ਫੌਜ ਦੇ ਟੈਂਕਾਂ ਦੀ ਕਰਦਾ ਸੀ ਜਾਸੂਸੀ. ਟਰਾਂਜ਼ਿਟ ਰਿਮਾਂਡ ‘ਤੇ ਲਖਨਊ ਲੈ ਗਈ ਪੁਲਸ

ਪਾਕਿਸਤਾਨ ਦੀ ਖੁਫੀਆ ਏਜੰਸੀ ISI ਲਈ ਭਾਰਤੀ ਫੌਜ ਦੇ ਟੈਂਕਾਂ ਦੀ ਜਾਸੂਸੀ ਕਰਨ ਵਾਲੇ ਆਟੋ ਚਾਲਕ ਅੰਮ੍ਰਿਤਪਾਲ ਗਿੱਲ ਉਰਫ ਅੰਮ੍ਰਿਤਪਾਲ ਸਿੰਘ ਨੂੰ 23 ਨਵੰਬਰ ਨੂੰ ਬਠਿੰਡਾ ਦੇ ਤਲਵੰਡੀ ਸਾਬੋ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਫੜਿਆ ਗਿਆ ਮੁਲਜ਼ਮ ਰਾਮਪੁਰਾ ਫੂਲ ਦੇ ਪਿੰਡ ਦੁੱਲੇਵਾਲ ਦਾ ਰਹਿਣ ਵਾਲਾ ਹੈ। ਇਸ ਦੇ ਸਹਾਇਕ ਰਿਆਜ਼ੂਦੀਨ ਨੂੰ ਲਖਨਊ ਦੇ ਏ.ਟੀ.ਐਮ ਕਾਬੂ ਕਰਨ ਵਿੱਚ ਸਫਲ ਹੋ ਸਕੀ ਹੈ।ਲਖਨਊ ਪੁਲਿਸ ਹੁਣ ਅੰਮ੍ਰਿਤਪਾਲ ਸਿੰਘ ਨੂੰ ਬਠਿੰਡਾ ਤੋਂ ਲਖਨਊ ਟਰਾਂਜਿਟ ਰਿਮਾਂਡ ਦੀ  ‘ਤੇ ਲੈ ਗਈ ਹੈ। ਹੁਣ ਤੱਕ ਦੀ ਜਾਂਚ ਅਤੇ ਪੁੱਛਗਿੱਛ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਇਹ ਦੋਵੇਂ ਭਾਰਤੀ ਟੈਂਕਾਂ ਦੀ ਜਾਣਕਾਰੀ ਆਈਐਸਆਈ ਨੂੰ ਭੇਜਦੇ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button