Breaking NewsD5 specialNewsPunjabTop News

ਬਠਿੰਡਾ ਰੈਲੀ ਲਈ ਰਵਾਨਾ ਹੋਏ ਕੈਪਟਨ ਅਮਰਿੰਦਰ ਸਿੰਘ

ਪਟਿਆਲਾ : ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਅੱਜ ਚੰਡੀਗੜ੍ਹ ਤੋਂ ਬਠਿੰਡਾ ਰੈਲੀ ਲਈ ਰਵਾਨਾ ਹੋਏ। ਜਿੱਥੇ ਉਨ੍ਹਾਂ ਦੇ ਆਪਣੇ ਜੱਦੀ ਸ਼ਹਿਰ ਪਟਿਆਲਾ ਦੇ ਪਿੰਡ ਕੌਲੀ ਵਿਖੇ ਜ਼ੋਰਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਸਮਰਥਕਾਂ ਵਲੋਂ ਫੁੱਲਾਂ ਦੀ ਵਰਖਾ ਵੀ ਕੀਤੀ ਗਈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button