PunjabTop News

ਬਠਿੰਡਾ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਦੋ ਹੋਰਾਂ ਦੇ ਘਰਾਂ ‘ਚ NIA ਦੀ ਛਾਪੇਮਾਰੀ

ਕੌਮੀ ਜਾਂਚ ਏਜੰਸੀ (ਐਨਆਈਏ) ਨੇ ਪੰਜਾਬ ਦੇ ਬਠਿੰਡਾ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਦੋ ਹੋਰਾਂ ਦੇ ਘਰ ਛਾਪਾ ਮਾਰਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਛਾਪੇਮਾਰੀ ਪਿੰਡ ਬਾਲਿਆਂਵਾਲੀ, ਪਥਰਾਲਾ, ਡੂਮਵਾਲੀ ਅਤੇ ਰਾਮਪੁਰਾ ਵਿੱਚ ਕੀਤੀ ਗਈ। ਟੀਮਾਂ ਕੁਝ ਘਰਾਂ ‘ਚ ਸਵੇਰੇ 3 ਵਜੇ ਪਹੁੰਚੀਆਂ, ਜਦਕਿ ਕੁਝ ਥਾਵਾਂ ‘ਤੇ ਸਵੇਰੇ 6 ਵਜੇ ਜਾਂਚ ਕੀਤੀ ਗਈ। ਜਾਂਚ ‘ਚ ਕੁਝ ਨਾ ਮਿਲਣ ‘ਤੇ ਉਸ ਨੂੰ ਮੰਗਲਵਾਰ ਨੂੰ ਪੁੱਛਗਿੱਛ ਲਈ ਦਿੱਲੀ ਬੁਲਾਇਆ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button