PunjabPunjabTop News

ਬਦਲਿਆ ਜਾਵੇਗਾ ਕੇਸਰੀ ਨਿਸ਼ਾਨ, ਸਿੰਘ ਸਹਿਬਾਨ ਦੀ ਇਕੱਤਰਤਾ ਚ ਲਿਆ ਗਿਆ ਅਹਿਮ ਫੈਸਲਾ

ਪੰਜ ਸਿੰਘ ਸਾਹਿਬਾਨਾਂ ਵੱਲੋਂ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਉਨ੍ਹਾਂ ਦੇ ਫੈਸਲੇ ਮੁਤਾਬਿਕ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦਾ ਰੰਗ ਸਿਰਫ ਬਸੰਤੀ ਜਾਂ ਸੁਰਮਈ ਹੋਵੇ। ਦੱਸ ਦਈਏ ਕਿ ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਕ ਸਰਕੂਲਰ ਜਾਰੀ ਕੀਤਾ ਹੈ ਜਿਸ ’ਚ ਕਿਹਾ ਗਿਆ ਹੈ ਕਿ ਗੁਰਦੁਆਰਾ ਸਾਹਿਬਾਨ ’ਚ ਲੱਗਣ ਵਾਲੇ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦਾ ਰੰਗ ਰਹਿਤ ਮਰਿਆਦਾ ਮੁਤਾਬਕ ਬਸੰਤੀ ਜਾਂ ਸੁਰਮਈ ਹੋਵੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button