Breaking NewsPunjabTop News

ਬਦਲੇ ਗਏ ਦਮਦਮਾ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਵਾਪਿਸ ਗਿਆ ਚਾਰਜ

ਲੁਧਿਆਣਾ ਵਿੱਚ ਹੋਈ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਬੈਠਕ ਵਿੱਚ ਵੱਡਾ ਫੈਸਲਾ ਲਿਆ ਗਿਆ ਹੈ। ਅਗਲੇ 15 ਦਿਨਾਂ ਲਈ ਗਿਆਨੀ ਹਰਪ੍ਰੀਤ ਸਿੰਘ ਕੋਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦਾ ਚਾਰਜ ਵਾਪਸ ਲੈ ਲਿਆ ਗਿਆ ਹੈ। ਹੁਣ ਗਿਆਨੀ ਹਰਪ੍ਰੀਤ ਸਿੰਘ ਦੀ ਥਾਂ ਹੈੱਡ ਗ੍ਰੰਥੀ ਜਗਤਾਰ ਸਿੰਘ ਨੂੰ ਜੱਥੇਦਾਰ ਦਾ ਚਾਰਜ ਸੌਂਪਿਆ ਗਿਆ ਹੈ।

ਸ਼੍ਰੋਮਣੀ ਕਮੇਟੀ ਵੱਲੋਂ ਜਾਂਚ ਲਈ 3 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਜੋ ਗਿਆਨੀ ਹਰਪ੍ਰੀਤ ਸਿੰਘ ਖਿਲਾਫ਼ ਲੱਗੇ ਇਲਜ਼ਾਮਾਂ ਦੀ ਜਾਂਚ ਕਰੇਗੀ। ਦਰਅਸਲ ਗਿਆਨੀ ਹਰਪ੍ਰੀਤ ਸਿੰਘ ਦੇ ਸਾਂਢੂ ਵੱਲੋਂ ਉਹਨਾਂ ਖਿਲਾਫ਼ ਇਲਜ਼ਾਮ ਲਗਾਏ ਗਏ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button