PunjabPunjabTop News

ਬਰਖ਼ਾਸਤ ਮਹਿਲਾ ਪੁਲਿਸ ਮੁਲਾਜ਼ਮ ਨੂੰ ਕੀਤਾ ਗਿਆ ਏਮਜ਼ ਚ ਰੈਫਰ

ਵਿਜੀਲੈਂਸ ਬਿਊਰੋ ਬਠਿੰਡਾ ਕੋਲ ਰਿਮਾਂਡ ’ਤੇ ਚੱਲ ਰਹੀ ਬਰਖ਼ਾਸਤ ਮਹਿਲਾ ਸਿਪਾਹੀ ਅਮਨਦੀਪ ਕੌਰ ਦੀ ਅਚਾਨਕ ਸਿਹਤ ਵਿਗੜਨ ਕਾਰਨ ਉਸ ਨੂੰ ਇਲਾਜ ਲਈ ਸਥਾਨਕ ਸਿਵਲ ਹਸਪਤਾਲ ਭਰਤੀ ਕਰਵਾਇਆ ਗਿਆ, ਜਿਥੋਂ ਹੁਣ ਉਸ ਨੂੰ ਆਲ ਇੰਡੀਆ ਇੰਸਟੀਟਿਊਟ ਆਫ ਮੈਡੀਕਲ ਸਾਇੰਸਜ (ਏਮਜ ਬਠਿੰਡਾ) ਰੈਫ਼ਰ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਉਹ ਗੁਰਦੇ ਦੀ ਪੱਥਰੀ ਤੋਂ ਪੀੜਤ ਹੈ ਤੇ ਅਚਾਨਕ ਦਰਦ ਉੱਠਣ ਕਰਕੇ ਉਸ ਨੂੰ ਸਿਵਲ ਹਸਪਤਾਲ ਬਠਿੰਡਾ ਲਿਆਂਦਾ ਗਿਆ ਸੀ ਪਰ ਇੱਥੇ ਗੁਰਦਿਆਂ ਦੀਆਂ ਬਿਮਾਰੀਆਂ ਦੇ ਮਾਹਿਰ ਡਾਕਟਰ ਨਾ ਹੋਣ ਕਰਕੇ ਉਸ ਨੂੰ ਮੁੱਢਲੀ ਸਿਹਤ ਸਹੂਲਤ ਦੇਣ ਉਪਰੰਤ ਬਠਿੰਡਾ ਦੇ ਡੱਬਵਾਲੀ ਰੋਡ ’ਤੇ ਸਥਿਤ ਏਮਜ਼ ਵਿਖੇ ਦਾਖਲ ਕਰਵਾਇਆ ਗਿਆ, ਜਿਥੇ ਡਾਕਟਰ ਉਸ ਦਾ ਇਲਾਜ ਕਰ ਰਹੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button